ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ਸ਼ੁਰੂਆਤ ਕਰਦੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਹੋਟਲ ਤੇ ਮੈਰਿਜ ਪੈਲੇਸਾਂ ਬਾਹਰ ਪੁਲਸ ਦੇ ਨਾਕੇ ਜਾਣੇ ਮੈਰਿਜ ਪੈਲੇਸ ਤੇ ਹੋਟਲ ਮਾਲਕ ਇਸ ਬਾਰੇ ਕੀ ਬੋਲੇ।
ਅੱਜ ਦੀ ਦੂਜੀ ਵੱਡੀ ਖਬਰ 39.44 ਕਰੋੜ ਰੁਪਏ ਦੀ ਲਾਗਤ ਨਾਲ ਹੋ ਰਹੇ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਵਿਸਥਾਰ ਤੇ ਸੁਧਾਰਾਂ ਨਰਿੰਦਰ ਕੌਰ ਬਰਾਜ। ਅੱਜ ਦੀ ਤੀਜੀ ਵੱਡੀ ਖਬਰ ਡੇਰਾ ਪ੍ਰੇਮੀ ਹੱਤਿਆ ਮਾਮਲੇ ਚ ਜਤਿੰਦਰ ਜੀਤੂ ਨੂੰ
ਫਰੀਦਕੋਟ ਦੀ ਅਦਾਲਤ ਚ ਕੀਤਾ ਗਿਆ ਪੇਸ਼। ਅੱਜ ਦੀ ਚੌਥੀ ਵੱਡੀ ਖਬਰ ਗੈਰਕਨੂੰਨੀ ਸੂਰ ਲਿਆਉਣ ਵਾਲਿਆਂ ਤੇ ਹੋਵੇਗੀ ਕਾਨੂੰਨੀ ਕਾਰਵਾਈ ਭੁੱਲਰ। ਅੱਜ ਦੀ ਪੰਜਵੀਂ ਵੱਡੀ ਖਬਰ 150 ਕਰੋੜ ਅਕਾਊਂਟਸ ਨੂੰ ਡਲੀਟ ਕਰੇਗਾ ਟਵੀਟਰ।
ਅੱਜ ਦੀ ਛੇਵੀਂ ਵੱਡੀ ਖਬਰ ਡੀਜ਼ਲ ਦੇ ਬਰਾਬਰ ਹੋਵੇਗੀ ਸੀਐਨਜੀ ਦੀ ਕੀਮਤ ਏਜੰਸੀ ਆਈ ਸੀ ਆਰ ਏ ਨੇ ਜਤਾਇਆ ਇਹ ਖਦਸ਼ਾ। ਅੱਜ ਦੀ ਸੱਤਵੀਂ ਵੀ ਵੱਡੀ ਖਬਰ ਪੰਜਾਬ ਦੇ ਤਿੰਨ ਮੰਤਰੀਆਂ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਜਮਾਨਤ ਹੋਈ ਬਾਹਲ।
ਅੱਜ ਦੀ 8ਵੀਂ ਵੱਡੀ ਖਬਰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਬਿੱਲ ਪਾਸ ਕਰਾਉਣ ਲਈ ਕੇਂਦਰ ਦੇ ਦਖਲ ਦੀ ਮੰਗ। ਦੋਸਤੋ ਹੋਰ ਖਬਰਾਂ ਜਾਣਨ ਦੇ ਲਈ video ਦੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ