ਆਟਾ-ਦਾਲ ਸਕੀਮ ‘ਤੇ ਹਾਈਕੋਰਟ ਦਾ ਵੱਡਾ ਬਿਆਨ ਖ਼ਬਰ ਵੇਖ ਜ਼ਰੂਰ

news

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਦੁਜਾਨਾ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲੋਕਾਂ ਨੂੰ ਲਗਾਤਾਰ ਸਹੂਲਤਾਂ ਦੇਣੀਆਂ ਹਰੇਕ

ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਹੁਣ ਲੋਕਾਂ ਨੇ ਘਰ ਵਿੱਚ ਘਰ ਘਰ ਆਟਾ ਦਾਲ ਬਣਾਉਣ ਦੀ ਸਕੀਮ ਵੀ ਲਾਗੂ ਕਰ ਦਿੱਤੀ ਗਈ ਸੀ ਜਿਸਤੋਂ ਬਾਅਦ ਡਿਪੂ ਹੋਲਡਰਾਂ ਵੱਲੋਂ ਇਸ ਲਈ ਅਦਾਲਤ ਵਿੱਚ ਪਟੀਸ਼ਨ ਪਾ ਦਿੱਤੀ ਗਈ ਸੀ ਕਿਉਂਕਿ

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਹੀ ਲੋਕਾਂ ਦੇ ਘਰ ਘਰ ਵਿਚ ਆਟਾ ਭਜਾ ਦਿੱਤਾ ਜਾਵੇਗਾ ਤਾਂ ਡਿੱਪੂ ਹੋਲਡਰਾਂ ਦੇ ਰੁਜ਼ਗਾਰ ਤੇ ਲੱਤ ਵੱਜ ਜਾਵੇਗੀ ਤੇ ਉਨ੍ਹਾਂ ਦੀ ਰੋਜ਼ੀ ਰੋਟੀ ਜਾਂਦੀ ਦਿਸੇਗੀ ਜਿਸ ਤੋਂ ਬਾਅਦ

ਉਨ੍ਹਾਂ ਨੇ ਇਸ ਫ਼ੈਸਲੇ ਨੂੰ ਲੈ ਕੇ ਅਦਾਲਤ ਆਪਣੇ ਵਲੋਂ ਪੱਤਰ ਭੇਜ ਦਿੱਤਾ ਸੀ ਜਿਸ ਤੋਂ ਬਾਅਦ ਅਦਾਲਤ ਨੇ ਇਸ ਤੇ ਰੋਕ ਲਗਾ ਦਿੱਤੀ ਗਈ ਸੀ ਪਰ ਇਸ ਮਾਮਲੇ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਅੱਜ ਅਦਾਲਤ ਵੱਲੋਂ ਇਸ ਸਕੀਮ ਨੂੰ ਲੈ ਕੇ ਫ਼ੈਸਲਾ ਕੀਤਾ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.