ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਜਿਹੀ ਜਾਣ ਜੋ ਅੱਜਕੱਲ੍ਹ ਨੌਜਵਾਨਾਂ ਤੋਂ ਲੜਕੀਆਂ ਵਿਦੇਸ਼ਾਂ ਵੱਲ ਜਾ ਰਹੇ ਹਨ ਤਾਂ ਜੋ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ
ਉੱਥੇ ਹੀ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੇ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਤਾਂ ਜੋ ਆਪਣੀ ਜ਼ਿੰਦਗੀ ਨੂੰ ਇਕ ਸੁਚੱਜੇ ਢੰਗ ਨਾਲ ਬਤੀਤ ਕਰ ਸਕਣ ਤੇ ਆਪਣੇ ਆਉਣ ਵਾਲੇ ਭਵਿੱਖ ਨੂੰ ਸਵਾਰ ਸਕਣ ਜਿਸ ਕਰਕੇ ਮਾਪਿਆਂ ਵੱਲੋਂ
ਲੱਖਾ ਅਰਬੀਆ ਆਪਣੇ ਬੱਚਿਆਂ ਉੱਪਰ ਲਗਾ ਦਿੱਤਾ ਜਾਂਦਾ ਹੈ ਪਰ ਕਈ ਵਾਰ ਨੌਜਵਾਨ ਅਤੇ ਲੜਕੀਆਂ ਨਾਲ ਵਿਦੇਸ਼ ਭੇਜਣ ਦੇ ਲਾਲਚ ਵਿਚ ਠੱਗੀ ਮਾਰ ਲਈ ਜਾਂਦੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਛਤਾਵਾ ਪੈ ਜਾਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ
ਜਿੱਥੇ ਇਕ ਲੜਕੀ ਵੱਲੋਂ ਇੰਗਲੈਂਡ ਨੂੰ ਜਾਣ ਲਈ ਵੀਜ਼ਾ ਲਵਾਉਣ ਸੀ ਉਸ ਦਾ ਸੁਪਨਾ ਇੰਗਲੈਂਡ ਜਾਣਦਾ ਸੀ ਜਿਸ ਕਰਕੇ ਉਹ ਵੀਜ਼ਾ ਲਵਾਉਣ ਲਈ ਕੁਝ ਏਜੰਟਾਂ ਨਾਲ ਸੰਪਰਕ ਕਰਦੀ ਹੈ ਜਿਸ ਦੌਰਾਨ ਉਹ ਏਜੰਟ ਉਸ ਕੋਲੋਂ ਚੌਦਾਂ ਲੱਖ ਰੁਪਿਆ ਲੈਂਦੇ ਹਨ
ਇੱਥੇ ਲੜਕੀ ਉਨ੍ਹਾਂ ਨੂੰ ਚੌਦਾਂ ਲੱਖ ਰੁਪਿਆ ਦੇ ਦਿੱਤੀ ਹੈ ਜਿਸ ਤੋਂ ਬਾਅਦ ਉਸਦਾ ਵੀਜ਼ਾ ਵੀ ਨਹੀਂ ਲੱਗਦਾ ਦਿਓ ਏਜੰਟ ਉਸ ਨੂੰ ਪੈਸੇ ਵੀ ਵਾਪਸ ਨਹੀਂ ਦਿੰਦੇ ਜਿਸ ਤੋਂ ਬਾਅਦ ਲੜਕੀ ਵੱਲੋਂ ਲਗਾਤਾਰ ਰੁਸ਼ਨਾ ਏਜੰਟਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ
ਏਜੰਟਾਂ ਵੱਲੋਂ ਉਸ ਨਾਲ ਕੋਈ ਸੰਪਰਕ ਨਹੀਂ ਹੁੰਦਾ ਤੇ ਆਪਣਾ ਫੋਨ ਬੰਦ ਕਰ ਲਿਆ ਜਾਂਦਾ ਹੈ ਕਾਫੀ ਭੱਜ ਦੌੜ ਕਰਨ ਤੋਂ ਬਾਅਦ ਲੜਕੀ ਆਪਣੇ ਨਾਲ ਹੋਏ ਧੋਖੇ ਨੂੰ ਪੁਲਸ ਥਾਣੇ ਰਿਪੋਰਟ ਵਿੱਚ ਰਖਵਾ ਦਿੱਤੀ ਜਿਸ ਤੋਂ ਬਾਅਦ ਪੁਲੀਸ ਉਸ ਏਜੰਟ ਨੂੰ
ਪਾਲਣ ਵਿੱਚ ਲੱਗ ਜਾਂਦੀ ਹੈ ਅਤੇ ਅਖੀਰ ਅਜੰਤਾ ਉਨ੍ਹਾਂ ਦੇ ਹੱਥੀਂ ਚੜ੍ਹ ਜਾਂਦਾ ਹੈ ਜਿਸ ਤੋਂ ਬਾਅਦ ਉਸ ਲੜਕੀ ਨਾਲ ਧੋਖਾਧੜੀ ਦੇ ਮਾਮਲੇ ਤੋਂ ਪਰਦਾਫਾਸ਼ ਹੁੰਦਾ ਹੈ ਜੇਕਰ ਤੁਸੀਂ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣਾ ਚਾਹੁੰਦੇ ਹੋ ਤਾਂ
ਸਭ ਦਾ ਭਲਾ ਤੁਸੀਂ ਅਜਿਹੇ ਏਜੰਟਾਂ ਦਾ ਅੱਗਾ ਪਿੱਛਾ ਦੇਖ ਲਵੋ ਤਾਂ ਜੋ ਤੁਸੀਂ ਵੀ ਅਜਿਹੇ ਧੋਖੇ ਧੜਿਆਂ ਤੋਂ ਬਚ ਸਕਣ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਇਕ ਵਧੀਆ ਯੰਤਰ ਲੱਭ ਸਕਣ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ