ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਚਮਕ ਦੂਰ ਜਾਣ ਤੋਂ ਸੋਸ਼ਲ ਮੀਡੀਆ ਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਲੜਕੀਆਂ ਵੱਲੋਂ ਆਪਣੇ ਮਾਤਾ ਪਿਤਾ ਦੇ ਕਹਿਣੇ
ਉੱਪਰੋਂ ਦੀ ਹੋ ਕੇ ਵਿਆਹ ਕਰਵਾਇਆ ਜਾਂਦਾ ਪਰੂਥੀ ਕੁਝ ਲੜਕਿਆਂ ਵੱਲੋਂ ਘਰੋਂ ਫਰਾਰ ਹੋਣ ਦੇ ਮਾਮਲੇ ਵੀ ਸੁਣਨ ਨੂੰ ਮਿਲ ਜਾਂਦੇ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਇਕ ਘਰ ਵਿਚ ਬਰਾਤ ਪਹੁੰਚਣੀ ਸੀ ਜਿਸ ਨੂੰ ਲੈ ਕੇ
ਲੜਕੀ ਵਿਆਹ ਤੋਂ ਇਨਕਾਰ ਕਰ ਰਹੀ ਸੀ ਪਰ ਘਰਦਿਆਂ ਵੱਲੋਂ ਲਗਾਤਾਰ ਉਸ ਤੇ ਜ਼ੋਰ ਜ਼ਬਰਦਸਤੀ ਕਰਨ ਤੋਂ ਬਾਅਦ ਵਿਆਹ ਤੈਅ ਕਰ ਦਿੱਤਾ ਜਾਂਦਾ ਪਰ ਜਦੋਂ ਹੀ ਘਰ ਵਿਚ ਬਰਾਤ ਪਹੁੰਚੀ ਤਾਂ ਲੜਕੇ ਉੱਥੋਂ ਮੌਕੇ ਦਾ ਫਾਇਦਾ ਚੁੱਕ ਕੇ ਫ਼ਰਾਰ ਹੋ ਜਾਂਦੀ ਹੈ
ਜਿਸ ਤੋਂ ਬਾਅਦ ਘਰਦਿਆਂ ਵੱਲੋਂ ਉਸ ਦਾ ਪਿੱਛਾ ਕਰਕੇ ਫੜਿਆ ਜਾਂਦਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿਚ ਲੜਕੀ ਲਾਲ ਸੂਹੇ ਜੋੜੇ ਅਤੇ ਲਹਿੰਗੇ ਵਿੱਚ ਭੱਜਦੀ ਨਜ਼ਰ ਆ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿੱਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ