ਆਪਣੀ ਹੀ ਘਰਵਾਲੀ ਦਾ ਆਸ਼ਕ ਬਣਿਆ ਘਰਵਾਲਾ !

news

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸ਼ਰ੍ਹੇਆਮ ਬਾਜ਼ਾਰ ਦੇ ਵਿਚ ਜਵਾਨ ਔਰਤ ਨੂੰ ਚੁੱਕ ਕੇ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਇਹ ਵਿਅਕਤੀ ਇਕ ਔਰਤ ਤੇ ਬੱਚੇ ਵੀ ਇਸ ਤੋਂ ਆਪਣੀ ਮਾਂ ਨੂੰ ਛੁਡਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਨੇ। ਇਹ ਆਪਣੀ ਮਨਮਾਨੀ ਤੇ ਪੂਰੀ ਤਰ੍ਹਾਂ ਉਤਾਰੂ ਹੋ ਚੁੱਕਿਆ ਹੈ।

ਆਉਂਦੇ ਜਾਂਦੇ ਰਾਹਗੀਰ ਇਸ ਦੇਖਣ ਦੀ ਹਰਕਤ ਨੂੰ ਦੇਖ ਹੈਰਾਨ ਹੋ ਰਹੇ ਨੇ ਪਰ ਡਰਦੇ ਮਾਰੇ ਕੋਈ ਕੁਝ ਵੀ ਨਹੀਂ ਬੋਲ ਪਾ ਰਿਹਾ। ਹਾਲ ਇਹ ਹੈ ਕਿ ਇਹ ਵਿਅਕਤੀ ਉੱਥੇ ਮੌਜੂਦ ਪੁਲਸ ਦੀ ਵੀ ਪਰਵਾਹ ਨਹੀਂ ਕਰ ਰਿਹਾ ਤੇ ਉਨ੍ਹਾਂ ਤੇ ਛੁਡਾਉਣ ਦੀ ਕੋਸ਼ਿਸ਼ ਦੇ ਬਾਵਜੂਦ ਇਸ ਨੇ ਔਰਤ ਨੂੰ ਸ਼ਰ੍ਹੇਆਮ ਸੜਕ

ਤੇ ਲੰਮਾ ਪਾ ਲਿਆ। ਅਸਲ ਚ ਇਹ ਨੌਜਵਾਨ ਇਹ ਔਰਤ ਦਾ ਦੂਜਾ ਘਰਵਾਲਾ ਜਿਸ ਨੇ ਚੰਦ ਮਹੀਨੇ ਪਹਿਲਾਂ ਹੀ ਇਸ ਔਰਤ ਨਾਲ ਲਵ ਮੈਰਿਜ ਕਰਵਾਈ ਸੀ। ਮਾਮਲਾ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਦਾ ਹੈ ਜਿਥੇ ਸ਼ਮਸ਼ੇਰ ਸਿੰਘ ਨਾਂ ਦਾ ਇਹ ਨੌਜਵਾਨ ਆਪਣੀ ਮਾਤਾ ਛਿੰਦਰ ਦੇ ਨਾਲ ਆਂਡਿਆਂ ਦੀ ਰੇਹੜੀ ਲਾਉਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.