ਆਸ਼ਕ ਨਾਲ ਨਜ਼ਾਰੇ ਲੈਣ ਦੇ ਲਈ ਪਤੀ ਨਾਲ ਇਹ ਕਰਤੂਤ ਕੀਤੀ ਦੋਸਤੋ ਇਹ ਮਾਮਲਾ ਕੁਝ ਇਸ ਤਰ੍ਹਾਂ ਦਾ ਸਾਹਮਣੇ ਆਇਆ ਹੈ ਜਿਥੇ ਕਿ ਪਤਨੀ ਨੇ ਆਪਣੇ ਆਸ਼ਕ ਦੇ ਨਾਲ ਨਜ਼ਾਰੇ ਲੈਣ ਦੇ ਲਈ ਇਸ ਤਰ੍ਹਾਂ ਦੀ ਕਰਤੂਤ ਕਰ ਤੀ ਜਿਸ ਨੂੰ ਸੁਣ ਕੇ ਵੀ ਸ਼ਰਮ ਆ ਰਹੀ ਹੈ ਇਸ ਕਰਤੂਤ ਦਾ ਘਰ
ਦਿਆਂ ਨੂੰ ਨਹੀਂ ਪਤਾ ਸੀ ਕਿ ਆਖ਼ਿਰ ਸਾਡੀ ਨੂੰਹ ਨੇ ਇਸ ਤਰ੍ਹਾਂ ਦਾ ਕਾਰਾ ਕਰ ਦਿੱਤਾ ਹੈ ਅਣਜਾਣ ਸਨ ਆਸ਼ਕ ਦੇ ਨਾਲ ਮਿਲ ਕੇ ਪਹਿਲਾਂ ਤਾਂ ਪਲੈਨ ਬਣਾਇਆ ਗਿਆ ਕਿ ਕਿਸ ਤਰੀਕੇ ਨਾਲ ਪਤੀ ਨੂੰ ਮਾਰਿਆ ਜਾਵੇ ਇਸੇ ਦੌਰਾਨ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਕਿ ਪਤਨੀ ਨੇ ਆਸ਼ਕ ਦੇ
ਨਾਲ ਮਿਲ ਕੇ ਪਹਿਲਾਂ ਤਾਂ ਉਸ ਦੇ ਸੱਟਾਂ ਮਾਰੀਆਂ ਤੇ ਵੀਹ ਹਜ਼ਾਰ ਰੁਪਿਆ ਖੋਹਿਆ ਆਪਣੇ ਹੀ ਪਤੀ ਤੋਂ ਅਤੇ ਬਾਅਦ ਵਿਚ ਉਥੋਂ ਫ਼ਰਾਰ ਹੋ ਜਾਂਦੇ ਹਨ ਪੁਲੀਸ ਦੁਆਰਾ ਤੁਰੰਤ ਹੀ ਸੂਚਿਤ ਕਰ ਦਿੱਤਾ ਗਿਆ ਅਤੇ ਪੁਲੀਸ ਨੇ ਪਤਨੀ ਅਤੇ ਉਸ ਦੇ ਆਸ਼ਕ ਨੂੰ ਤੁਰੰਤ ਹੀ ਗ੍ਰਿਫ਼ਤਾਰ ਕਰ ਲਿਆ
ਕਿਹਾ ਜਾ ਰਿਹਾ ਹੈ ਕਿ ਪਤੀ ਨਾਲ ਅਣਬਣ ਰਹਿੰਦੀ ਸੀ ਪਤਨੀ ਦੀ ਜਿਸ ਕਾਰਨ ਰੋਜ਼ਾਨਾ ਹੀ ਘਰ ਵਿੱਚ ਕਲੇਸ਼ ਰਹਿੰਦਾ ਸੀ ਤੇ ਉਹ ਆਸ਼ਕ ਦੀ ਨਾਲ ਪਲੈਨਿੰਗ ਦੁਆਰਾ ਪਤੀ ਨੂੰ ਇਸ ਕਦਰ ਮਾਰਿਆ ਗਿਆ ਕੀ ਬੇਰਹਿਮੀ ਦੇ ਨਾਲ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ
ਤੋਂ ਵੀਹ ਹਜ਼ਾਰ ਰੁਪਿਆ ਵੀ ਖੋਹਿਆ ਗਿਆ ਤੇ ਫਿਰ ਉਸ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ ਗਿਆ ਤੇ ਤੁਰੰਤ ਹੀ ਜਦੋਂ ਇਸ ਕਰਤੂਤ ਦਾ ਪਰਿਵਾਰਿਕ ਮੈਂਬਰਾਂ ਨੂੰ ਪਤਾ ਚੱਲਦਾ ਹੈ ਤਾਂ ਤੁਰੰਤ ਹੀ ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਿਸ ਨਾਲ ਆਸ਼ਿਕ ਦੇ ਦੋਸਤ ਕੁਝ ਫ਼ਰਾਰ ਹੋ
ਗਏ ਤੇ ਉਨ੍ਹਾਂ ਨੂੰ ਵੀ ਪਕੜਨ ਵਿੱਚ ਪੁਲੀਸ ਲੱਗੀ ਹੋਈ ਹੈ ਅਤੇ ਆਸ਼ਿਕ ਤੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ