ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਭਾਰਤ ਦੇ ਲੋਕਾਂ ਨੂੰ ਉਸ ਦਾ ਫ਼ਾਇਦਾ ਹੋ ਸਕੇ। ਦੀਵਾਲੀ ਤੋਂ ਪਹਿਲਾਂ ਵੱਡੇ ਵੱਡੇ ਤੋਹਫੇ ਦਿੱਤੇ ਜਾ ਰਹੇ ਹਨ।
ਦੋਸਤੋ ਦੱਸ ਦੇਈਏ ਇੱਕ ਕਰਮਚਾਰੀ ਭਵਿੱਖ ਨਿਧੀ ਸੰਗਠਨ ਭਾਵ ਈ ਪੀ ਐੱਫ ਓ ਦੇ ਸੱਤ ਕਰੋੜ ਗਾਹਕਾਂ ਲਈ ਇਸ ਮਹੀਨੇ ਦੇ ਅੰਤ ਤਕ ਵੱਡੀ ਖਬਰ ਆਉਣ ਵਾਲੀ ਹੈ।ਸਰਕਾਰ ਵਿੱਤੀ ਸਾਲ ਦੋ ਹਜਾਰ ਬਾਈ ਦਾ ਵਿਆਜ ਈ ਪੀ ਐਫ ਖਾਤਾ ਧਾਰਕਾਂ ਦੇ ਖਾਤੇ ਚ ਟਰਾਂਸਫਰ ਕਰਨ ਜਾਰੀ ਹੈ।
ਦੋਸਤੋ ਇਸ ਵਾਰ ਅੱਠ ਪੁਆਇੰਟ ਇੱਕ ਫੀਸਦੀ ਦੀ ਦਰ ਨਾਲ ਵਿਆਜ ਮਿਲੇਗਾ ।ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ਵਿੱਤੀ ਸਾਲ ਦੋ ਹਜਾਰ ਬਾਈ ਵਿਚ ਪੀ ਐੱਫ ਖਾਤੇ ਵਿਚ ਮਿਲੇ ਵਿਆਜ ਦੀ ਗਣਨਾ ਕੀਤੀ ਹੈ ।
ਜਲਦੀ ਹੀ ਇਸ ਨੂੰ ਖਾਤਾਧਾਰਕਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤਾ ਜਾਵੇਗਾ ।ਇਸ ਵਾਰ ਸਰਕਾਰ ਦੇ ਖਾਤੇ ਜਮ੍ਹਾਂ ਕੁੱਲ ਬਹੱਤਰ ਹਜ਼ਾਰ ਕਰੋੜ ਰੁਪਏ ਨੌਕਰੀਆਂ ਵਾਲਿਆਂ ਦੇ ਖਾਤੇ ਚ ਭੇਜੇ ਜਾਣਗੇ ।ਦੋਸਤੋ ਪਿਛਲੇ ਸਾਲ ਲੋਕਾਂ ਨੂੰ ਵਿਆਜ ਲਈ ਸੀ ਤੋਂ ਅੱਠ ਮਹੀਨੇ ਤੱਕ ਇੰਤਜ਼ਾਰ ਕਰਨਾ ਪਿਆ ।
ਪਰ ਪਿਛਲੇ ਸਾਲ ਕਾਊਂਟ ਕਾਰਨ ਮਾਹੌਲ ਵੱਖਰਾ ਸੀ ਇਸ ਸਾਲ ਸਰਕਾਰ ਕੋਈ ਦੇਰੀ ਨਹੀਂ ਕਰੇਗੀ। ਦੋਸਤੋ ਦਸ ਦਈਏ ਜੇਕਰ ਤੁਹਾਡੇ ਪੀਐਫ ਖਾਤੇ ਵਿੱਚ ਦੱਸ ਲੱਖ ਰੁਪਏ ਹਨ ਤਾਂ ਤੁਹਾਨੂੰ ਕਿਆਸੀ ਹੀ ਆਰਪੀਏ ਵਿਆਜ ਵਜੋਂ ਮਿਲਣਗੇ ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ