ਆਹ ਦੇਖੋ ਚੂੜੇ ਵਾਲੀ ਕੁੜੀ ਨਾਲ ਕੀ ਹੋ ਗਿਆ ਫਿਰ ਕੁੜੀ ਦੇ ਪਰਿਵਾਰ ਨੇ ਰੋ-ਰੋ ਦੱਸਿਆ ਸਾਰਾ ਸੱਚ !

ਦੋਸਤੋ ਬਰਨਾਲਾ ਜ਼ਿਲਾ ਦੇ ਕਸਬਾ ਹੰਡਾਇਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਇੱਥੇ ਪੱਚੀ ਸਾਲ ਦੀ ਵਿਆਹੁਤਾ ਅਮਨਦੀਪ ਕੌਰ ਆਪਣੀ ਜ਼ਿੰਦਗੀ ਦੇ ਨਵੇਂ ਸੁਪਨੇ ਲੈ ਕੇ ਜਿਸ ਘਰ ਦੇ ਵਿੱਚ ਵਿਆਹ ਕੇ ਗਈ ਸੀ ਉਸੇ ਘਰ ਵਿੱਚ ਉਸਦੀ ਜ਼ਿੰਦਗੀ ਖ਼ਤਮ ਹੋ ਗਈ ਹੈ।

ਉਸਨੂੰ ਨਹੀਂ ਪਤਾ ਸੀ ਕਿ ਵਿਆਹ ਤੋਂ ਬਾਅਦ ਉਸਦੀ ਜ਼ਿੰਦਗੀ ਅਜਿਹੀ ਬਣ ਜਾਵੇਗੀ ਕੀ ਉਹ ਰੋ ਰੋ ਕੇ ਦਿਨ ਕੱਟੇਗੀ ।ਇਹ ਸਾਰੇ ਮਾਮਲੇ ਨੂੰ ਲੈ ਕੇ ਕੁੜੀ ਦੇ ਪਿਤਾ ਤੇ ਵੱਲੋਂ ਪੁਲੀਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਦੱਸਿਆ ਗਿਆ ਹੈ ਦਾਜ ਦੇ ਲਾਲਚੀ ਪਰਿਵਾਰ ਦੇ ਬੱਚੇ ਉਨ੍ਹਾਂ ਦੀ ਧੀ ਦੀ ਜਾਨ ਲਈ ਗਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆਂ ਦੱਸਿਆ ਉਨ੍ਹਾਂ ਦੀ ਧੀ ਅਮਨਦੀਪ ਕੌਰ ਦਾ ਸਹੁਰਾ ਪਰਿਵਾਰ ਹਰ ਰੋਜ਼ ਉਸ ਦੀ ਕੁੱਟਮਾਰ ਕਰਦਾ ਸੀ ਤੇ ਦਾਜ ਦੇ ਪੈਸਿਆਂ ਦੀ ਮੰਗ ਵੀ ਲਗਾਤਾਰ ਕਰਦਾ ਸੀ ਇਸੇ ਕਾਰਨ ਬੀਤੇ ਸ਼ੁੱਕਰਵਾਰ ਨੂੰ ਅਮਨਦੀਪ ਨੇ ਆਪਣੀ ਜੀਵਨਲੀਲਾ ਖਤਮ ਕੀਤੀ ਹੈ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਹੁਰੇ ਪਰਿਵਾਰ ਦੇ ਵੱਲੋਂ ਹੀ ਉਸ ਨੂੰ ਪੈਸਿਆਂ ਦੇ ਲਈ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਇਸ ਮੌਕੇ ਤੇ ਲੜਕੀ ਦੇ ਭਰਾ ਦੇ ਅੱਖਾਂ ਵਿੱਚੋਂ ਹੰਝੂ ਨਹੀਂ ਰੁਕੀ ਉਸ ਦੇ ਭਰਾ ਨੇ ਵੀ ਦੱਸਿਆ ਉਸ ਦੀ ਭੈਣ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।

ਉਸ ਦੇ ਭਰਾ ਨੇ ਦੱਸਿਆ ਉਨ੍ਹਾਂ ਨੇ ਆਪਣੇ ਜੀਜੇ ਨੂੰ ਬਾਹਰ ਭੇਜਣ ਲਈ ਲੱਖਾਂ ਰੁਪਏ ਦੀ ਮੰਗ ਕੀਤੀ ਹੋਈ ਸੀ ਦੋਸਤੋ ਹੁਣ ਪੁਲੀਸ ਕੋਲ ਇਹ ਸਾਰਾ ਮਾਮਲਾ ਪਹੁੰਚਣ ਤੋਂ ਬਾਅਦ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ ਦੋਸਤੋ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਘਟਨਾ ਦੀ ਜਾਂਚ ਕਰ ਰਹੇ ਡਿਊਟੀ

ਅਫ਼ਸਰ ਐਸਐਚਓ ਦੇ ਵੱਲੋਂ ਦੱਸਿਆ ਗਿਆ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਜੋ ਵੀ ਬਿਆਨ ਦਰਜ ਕਰਵਾਏ ਨੇ ਉਸੇ ਦੇ ਆਧਾਰ ਤੇ ਹੀ ਅਗਲੀ ਕਾਰਵਾਈ ਕੀਤੀ ਜਾਣੀ ਹੈ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *