ਇਸ ਚੋਟੀ ਦੇ ਮਸ਼ਹੂਰ ਲੀਡਰ ਦਾ ਹੋਇਆ ਭਿਆਨਕ ਐਕਸੀਡੈਂਟ ,…. !

ਦੋਸਤੋਂ ਦੱਸਣ ਜਾ ਰਿਹਾ ਹਾਂ ਇਸ ਵੇਲੇ ਦੀ ਵੱਡੀ ਖਬਰ।ਦੋਸਤੋ ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦੇ ਰੌਗਡੇ ਖੜ੍ਹੇ ਹੋ ਜਾਂਦੇ ਹਨ। ਲੋਕਾਂ ਦੇ ਵਿਚ ਡਰ ਅਤੇ ਦਹਿਸਤ ਦਾ ਮਾਹੌਲ ਬਣ ਜਾਂਦਾ ਹੈ।

ਦੋਸਤੋ ਆਏ ਦਿਨੀਂ ਬਹੁਤ ਸਾਰੇ ਹਾਦਸੇ ਵਾਪਰਦੇ ਹਨ। ਕੁੱਝ ਹਾਦਸੇ ਲੋਕਾਂ ਦੀ ਆਪਣੀ ਗਲਤੀ ਕਰਕੇ ਤੇ ਕੁਝ ਹਾਦਸੇ ਸਾਹਮਣੇ ਵਾਲੇ ਦੀ ਗਲਤੀ ਕਰਕੇ ਵਾਪਰਦੇ ਹਨ ਤੇ ਕੁਝ ਹੋਰ ਕਿਸੇ ਦੀ ਅਣਗਹਿਲੀ ਕਰਕੇ ਵਾਪਰਦੇ ਹਨ।ਇਹ ਹਾਦਸਾ ਵਾਪਰ ਜਾਂਦੇ ਹਨ ਜਿਸ ਕਰਕੇ ਲੋਕਾਂ ਦਾ ਭਾਰੀ

ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ।ਦੋਸਤੋ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ।ਦੋਸਤੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸੜਕ ਹਾਦਸੇ ਚ ਵਾਲ-ਵਾਲ ਬਚੇ ਹਨ।

ਕਿ ਉਹਨਾਂ ਦੀ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ।ਪ੍ਰਾਪਤ ਜਾਣਕਾਰੀ ਮੁਤਾਬਿਕ ਫਲੌਰ ਚ ਇਕ ਵਿਆਹ ਸਮਾਗਮ ਚ ਸਾਮਿਲ ਹੋਣ ਲਈ ਆਪਣੇ ਪਰਿਵਾਰ ਨਾਲ ਜਾ ਰਿਹਾ ਸਨ।ਦੋਸਤੋ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਮਹਿੰਦਰ ਸਿੰਘ ਅਟਵਾਲ ਵੀ ਆਏ ਹੋਏ ਸਨ.

ਦੋਸਤੋ ਦੱਸ ਦੇਈਏ ਮਲੀ ਜਾਣਕਾਰੀ ਮੁਤਾਬਿਕ ਉਹਨਾਂ ਦੀ ਕਾਰ ਨੂਰਮਹਲ ਰੋਡ ਪੈਲੇਸ ਵੱਲ ਜਾ ਰਹੀ ਸੀ ਫੋਰਸ ਪਾਇਲਟ ਦੀ ਕਾਰ ਉਨ੍ਹਾਂ ਦੀ ਕਾਰ ਦੇ ਅੱਗੇ ਜਾ ਰਹੀ ਸੀ ਜਿਸ ਦੌਰਾਨ ਇੱਕ ਪਾਸੇ ਤੋਂ ਇੱਕ ਟਰਾਲੀ ਆ ਗਏ ਅਤੇ ਸਾਬਕਾ ਮੰਤਰੀ  ਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਟੱਕਰ ਮਾਰ ਕੇ ਕਾਰ ਨੂੰ ਨੁਕਸਾਨ ਪਹੁੰਚਾਹ ਕੇ ਮੌਕੇ ਤੇ ਫਰਾਰ ਹੋ ਗਏ।ਇਸ ਹਾਦਸੇ ਵਿੱਚ ਵੱਡੀ ਗੱਲ ਇਹ ਰਹੀ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *