ਇਸ ਛੋਟੇ ਬੱਚੇ ਦਾ ਸਿੱਧੂ ਮੂਸੇਵਾਲੇ ਲਈ ਪਿਆਰ ਦੇਖ ਕੇ ਤੁਹਾਡਾ ਵੀ ਮਨ ਭਰ ਆਵੇਗਾ !

ਦੋਸਤੋ ਸੋਸ਼ਲ ਮੀਡੀਆ ਤੇ ਹਰ ਰੋਜ਼ ਕਈ ਤਰ੍ਹਾਂ ਦੀਆਂ ਵੀਡੀਓ ਬਹੁਤ ਜਿਆਦਾ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਨ੍ਹਾਂ ਵੀਡੀਓ ਵਿਚੋਂ ਕੁਝ ਵੀਡਿਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਹੈਰਾਨੀ ਹੁੰਦੀ ਹੈ ਇਹਨਾਂ ਵੀਡੀਓ ਵਿੱਚੋਂ ਕੁਝ ਵੀਡੀਓ ਬਹੁਤ ਵਧੀਆ ਹੁੰਦੀਆਂ ਹਨ।

ਜਿਨ੍ਹਾਂ ਨੂੰ ਵਾਰ ਵਾਰ ਦੇਖਣ ਦੇ ਸ਼ੇਅਰ ਕਰਨ ਨੂੰ ਮਨ ਕਰਦਾ ਹੈ।ਦੋਸਤੋ ਜਿਵੇਂ ਆਪਾਂ ਸਾਰਿਆਂ ਨੂੰ ਪਤਾ ਹੈ ਸਿੱਧੂ ਮੂਸੇਵਾਲੇ ਨੂੰ ਸਾਡੇ ਵਿੱਚੋਂ ਗਏ ਨੂੰ ਛੇ ਮਹੀਨਿਆਂ ਦੇ ਕਰੀਬ ਹੋ ਗਏ ਹਨ ਪਰ ਸਾਡੇ ਵਿੱਚ ਅੱਜ ਸਿੱਧੂ ਨਹੀਂ ਹਨ ਪਰ ਸਿੱਧੂ ਦੀਆਂ ਯਾਦਾਂ ਹਮੇਸ਼ਾ ਹੀ ਰਹਿਣਗੀਆਂ।

ਦੋਸਤੋ ਸਿੱਧੂ ਦੇ ਗਾਣੇ ਦੀ ਇਕ ਅਜਿਹੇ ਬੋਲ ਸਨ ਰਹਿੰਦੀ ਦੁਨੀਆਂ ਤਕ ਨਾਮ ਰਹੂਗਾ ਜੱਟ ਮੁਸੇਵਾਲਾ ਕਹਿੰਦਾ ਜੱਟੀਏ।ਦੋਸਤੋ ਸਿੱਧੂ ਮੂਸੇਵਾਲੇ ਦੇ ਇਹ ਗੀਤ ਦੀਆਂ ਲਾਈਨਾਂ ਬਿਲਕੁਲ ਸੱਚੀਆਂ ਹੁੰਦੀਆਂ ਦਿਖਾਈ ਦੇ ਰਹੀਆਂ ਹਨ।

ਦੋਸਤੋ ਅੱਜ ਤੁਹਾਨੂੰ ਸਿੱਧੂ ਦੇ ਇਕ ਜੇ ਸੂਬੇ ਫੈਨ ਨਾਲ ਮਿਲਵਾਉਣ ਜਾ ਰਹੇ ਹਾਂ ਇਸ ਨੂੰ ਦੇਖ ਕੇ ਤੁਹਾਨੂੰ ਹੈਰਾਨੀ ਵੀ ਹੋਵੇਗੀ ਤੇ ਮਾਨ ਵੀ ਮਹਿਸੂਸ ਹੋਵੇਗਾ।ਉਹ ਕਿਹੋ ਜਿਹਾ ਬੰਦਾ ਹੋਵੇਗਾ ਉਸ ਦੇ ਜਾਣ ਤੋਂ ਬਾਅਦ ਵੀ ਲੋਕ ਉਸ ਨੂੰ ਯਾਦ ਕਰਦੇ ਹਨ ਤੇ ਛੋਟੇ ਛੋਟੇ ਬੱਚੇ ਵੀ ਸਿੱਧੂ ਮੂਸੇਵਾਲੇ ਦੇ ਫੈਨ ਹਨ ।

ਤੇ ਉਸ ਦੇ ਗੀਤਾਂ ਦੇ ਫੈਨ ਨੇ ਜਿਨ੍ਹਾਂ ਨੂੰ ਅਜੇ ਦੁਨੀਆਂਦਾਰੀ ਦੀ ਪੂਰੀ ਸਮਝ ਵੀ ਨਹੀਂ ਹੈ ਉਹ ਬੱਚੀ ਵੀ ਅੱਜ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਰਹੇ ਹਨ.ਦੋਸਤੋ ਇਸ ਬੱਚੇ ਪ੍ਰਭਕੀਰਤ ਸਿੰਘ ਹੈ।ਇਹ ਬੱਚਾ ਸਿੱਧੂ ਮੂਸੇਵਾਲੇ ਦਾ ਬਹੁਤ ਵੱਡਾ ਫੈਨ ਹੈ ਬੱਚੇ ਨੇ ਕਿਹਾ ਸਿੱਧੂ ਮੂਸੇਵਾਲੇ ਦੇ ਗਾਣੇ ਬਹੁਤ ਵਧੀਆ ਹੁੰਦੇ ਹਨ।

ਇਸ ਬੱਚੇ ਨੇ ਸਿੱਧੂ ਮੂਸੇਵਾਲੇ ਦੇ ਗਾਣੇ ਵੀ ਸੁਣਾਏ।ਦੋਸਤੋ ਹੋਰ ਜਾਣਨ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *