ਦੋਸਤੋ ਅੱਜ ਕੱਲ੍ਹ ਹਰ ਕੋਈ ਵਿਦੇਸ਼ ਜਾ ਕੇ ਆਪਣਾ ਕਾਰੋਬਾਰ ਸੈੱਟ ਕਰਨ ਦੀ ਚਾਹਤ ਰੱਖਦਾ ਹੈ।ਕਿਉਂ ਕੇ ਭਾਰਤ ਦੇ ਵਿੱਚ ਉਹਨਾਂ ਨੂੰ ਆਪਣੀ ਮਿਹਨਤ ਦਾ ਮੁੱਲ ਨਹੀਂ ਮਿਲ਼ਦਾ।ਅੱਜਕਲ੍ਹ ਦੀ ਨੌਜਵਾਨ ਪੀੜੀ ਵੀ ਇਹ ਸੁਪਨਾ ਵੇਖਦੀ ਹੈ ਕਿ ਉਹ ਵਿਦੇਸ਼ ਜਾ ਕੇ ਆਪਣਾ ਕੰਮ ਸ਼ੁਰੂ ਕਰੇਗੀ। ਪਰ ਦੋਸਤੋ ਇੱਥੇ ਵੀ ਬਹੁਤ ਸਾਰੇ
ਅਜਿਹੇ ਲੋਕ ਹਨ ਜਿਹਨਾਂ ਕੋਲੋਂ ਆਪਣਾ ਹੁਨਰ ਹੁੰਦਾ ਹੈ ਅਤੇ ਆਪਣੇ ਹੁਨਰ ਦੇ ਸਦਕਾ ਹੀ ਆਪਣੀ ਕਮਾਈ ਕਰਦੇ ਹਨ।ਜਿਵੇਂ ਕੇ ਦੋਸਤੋ ਪਰਚੂਣ ਵਪਾਰੀ, ਦਰਜ਼ੀ ਆਦਿ। ਕਿਉਂਕਿ ਇਨ੍ਹਾਂ ਵੱਲੋਂ ਆਪਣੀਆਂ ਯੂਨਿਟਾਂ ਬਣਾਈਆਂ ਹੁੰਦੀਆਂ ਹਨ ਅਤੇ ਇੱਕੋ ਰੇਟ ਰੱਖਿਆ ਹੁੰਦਾ ਹੈ।ਜਿਸ ਕਾਰਨ ਉਹ ਮਿਹਨਤ ਦਾ
ਮੁੱਲ ਲੈ ਲੈਂਦੇ ਹਨ।ਇਸੇ ਤਰ੍ਹਾਂ ਦੁੱਧ ਵੇਚਣਾ ਵੀ ਕਾਫੀ ਵਧੀਆ ਕੰਮ ਹੋ ਸਕਦਾ ਹੈ।ਕਿਉਂਕਿ ਇਸ ਵਿੱਚ ਵੀ ਪਸ਼ੂ ਪਾਲਕ ਨੂੰ ਆਪਣੀ ਮਿਹਨਤ ਦਾ ਮੁੱਲ ਮਿਲ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਪਿੰਡਾਂ ਦੇ ਵਿੱਚ ਵੀ ਪਸ਼ੂ ਪਾਲਕਾਂ ਨੂੰ ਆਪਣੀਆਂ ਯੂਨਿਟਾਂ ਬਣਾ ਕੇ ਇੱਕੋ ਮੁੱਲ ਰੱਖਣਾ ਚਾਹੀਦਾ ਹੈ
ਤਾਂ ਜੋ ਮਿਹਨਤ ਦਾ ਮੁੱਲ ਮਿਲ ਸਕੇ।ਜਿਹਨਾਂ ਕੋਲ ਆਪਣੀਆਂ ਜ਼ਮੀਨਾਂ ਅਤੇ ਪਸ਼ੂ ਹੁੰਦੇ ਹਨ ਉਹ ਕਮਾਈ ਕਰ ਸਕਦੇ ਹਨ।ਕਿਉਂਕਿ ਦੁੱਧ ਵੀ ਲੋਕਾਂ ਦੀ ਮੁੱਢਲੀ ਜ਼ਰੂਰਤ ਹੁੰਦੀ ਹੈ ਅਤੇ ਸਭ ਲੋਕਾਂ ਨੇ ਦੁੱਧ ਲੈਣਾਂ ਹੀ ਹੁੰਦਾ ਹੈ।ਇਸ ਤਰ੍ਹਾਂ ਅਸੀਂ ਦੁੱਧ ਵੇਚ ਕੇ ਕਮਾਈ ਵੱਟ ਸਕਦੇ ਹਾਂ।ਇਸ
ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ।ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ