ਇਸ ਬੱਚੇ ਦੀ ਵੀਡੀਓ ਹੋ ਰਹੀ ਹੈ ਸੋਸ਼ਲ ਮੀਡੀਆ ਤੇ ਵਾਇਰਲ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਚਮਕ ਤੋਂ ਹਟ ਜਾਣ ਦਿਓ ਅੱਜਕੱਲ੍ਹ ਸੋਸ਼ਲ ਮੀਡੀਆ ਦਾ ਦੌਰ ਚੱਲ ਰਿਹਾ ਹੈ ਅਕਸਰ ਲੋਕ ਆਪਣੇ ਜ਼ਿੰਦਗੀ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਕੈਮਰੇ ਵਿਚ ਕੈਦ ਕਰਕੇ

ਸੋਸ਼ਲ ਮੀਡੀਆ ਤੇ ਪਾ ਦਿੰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਵਾਇਰਲ ਹੋ ਜਾਂਦੀ ਹੈ ਤੇ ਲੱਖਾਂ ਲੋਕਾਂ ਕੋਲੋਂ ਸਪੀਡੋ ਨੂੰ ਭਜਾ ਦਿੱਤਾ ਜਾਂਦਾ ਹੈ ਜਿਸ ਨੂੰ ਦੇਖ ਕੇ ਲੋਕ ਅਕਸਰ ਅਜਿਹੀਆਂ ਹਰਕਤਾਂ ਵੀ ਦੇਖਦੇ ਹਨ ਜਿਸ ਨੂੰ ਦੇਖ ਕੇ ਲੋਕ ਹੈਰਾਨ ਅਤੇ

ਖੁਸ਼ ਵੀ ਹੁੰਦੇ ਹਨ ਕਈ ਵਾਰ ਬੱਚਿਆਂ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਤਨਾ ਵਿੱਚੋਂ ਸ਼ਰਾਰਤ ਕਰਦੇ ਨਜ਼ਰ ਆਉਂਦੇ ਹਨ ਪਰ ਅੱਜ ਦੀ ਜਾਣਕਾਰੀ ਵਿੱਚ ਤੁਹਾਨੂੰ ਦੱਸ ਦਿਆਂ ਕਿ

ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਨਜ਼ਰ ਆਈ ਜਿਸ ਵਿਚ ਇਕ ਬਹੁਤ ਹੀ ਪਿਆਰਾ ਬੱਚਾ ਆਪਣੀ ਮੰਮੀ ਵੱਲੋਂ ਪੜ੍ਹਾਈ ਕਰਵਾਉਣ ਤੇ ਇਹ ਕਹਿ ਰਿਹਾ ਹੈ ਕਿ ਉਹ ਸਾਰੀ ਉਮਰ ਪਡ਼੍ਹਾਈ ਕਰਦਾ ਕਰਦਾ ਬੁੱਢਾ ਹੋ ਜਾਵੇਗਾ

ਜਿਸ ਤੋਂ ਬਾਅਦ ਉਸ ਦੀ ਮਾਤਾ ਉਸ ਨੂੰ ਖਾਣਾ ਖਵਾਉਣ ਦੀ ਕੋਸ਼ਿਸ਼ ਕਰਦੀ ਤਾਂ ਉਸ ਸਮੇਂ ਉਸ ਦਾ ਕਹਿਣਾ ਹੈ ਕਿ ਉਹ ਖਾਣਾ ਨਹੀਂ ਖਾਵੇਗਾ ਕਿਉਂਕਿ ਉਹ ਜੇਕਰ ਖਾਣਾ ਖਾਣਾ ਖਾ ਜਾਵੇਗਾ ਤਾਂ ਉਹ ਮੋਟਾ ਹੋ ਜਾਵੇਗਾ ਇਸ ਬੱਚੀ ਦੀਆਂ ਅਜਿਹੀਆਂ

ਹਰਕਤਾਂ ਦੇਖ ਕੇ ਲੋਕ ਕਾਫੀ ਖੁਸ਼ ਹੋ ਰਹੇ ਹਨ ਅਤੇ ਉਸ ਪਿਆਰੇ ਬੱਚੇ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਵੀ ਹੋ ਰਹੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *