ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਹਰ ਪਾਸੇ ਛਾਇਆ ਸੋਗ – ਜਲਦੀ ਦੇਖੋ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ।ਦੇਸ਼ ਵਿੱਚ ਫੈਲੀ ਹੋਈ ਭਿਆਨਕ ਕੋਰੋਨਾ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ ਅਤੇ ਬਹੁਤ ਸਾਰੀਆਂ ਵਾਪਰਨ ਵਾਲੀਆਂ ਅਜਿਹੀਆਂ ਹਸਤੀਆਂ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ।

ਦੋਸਤੋ ਇਸ ਦੀਆਂ ਖਬਰਾਂ ਆਏ ਦਿਨ ਸਾਹਮਣੇ ਆਉਣ ਕਾਰਨ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੋਸਤੋ ਹੁਣ ਇੰਡੀਆ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ।

ਇਹ ਦੁਖਦਾਈ ਖ਼ਬਰ ਚੰਡੀਗਡ਼੍ਹ ਤੋਂ ਸਾਹਮਣੇ ਆਈ ਹੈ ਜਿੱਥੇ ਸ਼ਹਿਰ ਦੇ ਪਹਿਲੇ ਸੰਸਦ ਮੈਂਬਰ ਸਵਰਗੀ ਸ੍ਰੀ ਸ੍ਰੀ ਚੰਦ ਗੋਇਲ ਦੀ ਪਤਨੀ ਪੁਸ਼ਪਾ ਗੋਇਲ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਇਸ ਖਬਰ ਦੇ ਸਾਹਮਣੇ ਆਉਣ ਨਾਲ ਇੱਥੇ ਸੋਗ ਦੀ ਲਹਿਰ ਫੈਲ ਗਈ।

ਉਥੇ ਹੀ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ।ਦੋਸਤੋ ਪਿਛਲੇ ਦੋ ਮਹੀਨਿਆਂ ਤੋਂ ਬਿਮਾਰ ਹੋਣ ਦੇ ਚੱਲਦਿਆਂ ਪੀਜੀਆਈ ਹਸਪਤਾਲ ਚੋਂ ਇਲਾਜ ਅਧੀਨ ਸਨ ਉਥੇ ਹੀ ਸ਼ਨੀਵਾਰ ਨੂੰ ਪੀਜੀਆਈ ਚ ਉਨ੍ਹਾਂ ਦਾ ਦੇਹਾਂਤ ਹੋ ਗਿਆ ।

ਦੱਸ ਦੇਈਏ ਪੁਸ਼ਪਾ ਗੋਇਲ ਦੇ ਦੇਹਾਂਤ ਦੀ ਜਾਣਕਾਰੀ ਮਿਲਦਿਆਂ ਹੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *