ਇਸ ਵਿਅਕਤੀ ਨੇ10 ਦੇ ਨੋਟ ਤੋਂ ਕਿਵੇਂ ਬਣਾਏ ਲੱਖਾਂ ਰੁਪਏ…!

ਪੰਜ ਦਿਨਾਂ ਤੋਂ ਚੱਲੀ ਪੰਜਾਬ ਵਿੱਚ ਪੀਸੀਐਸ ਅਧਿਕਾਰੀਆਂ ਦੀ ਹੜਤਾਲ ਤੀਜੇ ਦਿਨ ਹੀ ਖ਼ਤਮ ਹੋ ਗਈ। ਭਗਵੰਤ ਮਾਨ ਸਰਕਾਰ ਦੀ ਚੇਤਾਵਨੀ ਮਿਲਣ ਤੋਂ ਬਾਅਦ ਅਧਿਕਾਰੀ ਕੰਮ ‘ਤੇ ਪਰਤ ਆਏ ਹਨ। ਪੀਸੀਐਸ ਅਧਿਕਾਰੀ 9 ਤੋਂ 14 ਜਨਵਰੀ ਤੱਕ ਸਮੂਹਿਕ ਛੁੱਟੀ ‘ਤੇ ਸਨ। ਇਸ ਤੋਂ ਪਹਿਲਾਂ ਪੀਸੀਐਸ ਅਧਿਕਾਰੀਆਂ ਦਾ ਇੱਕ ਵਫ਼ਦ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਵੇਣੂ ਪ੍ਰਸਾਦ ਨੂੰ ਵੀ ਮਿਲਿਆ ਸੀ।

ਦਰਅਸਲ, ਹਾਲ ਹੀ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੀਸੀਐਸ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਪੀਸੀਐਸ ਅਧਿਕਾਰੀਆਂ ਨੇ ਇਸ ਗ੍ਰਿਫ਼ਤਾਰੀ ਨੂੰ ‘ਗ਼ੈਰ-ਕਾਨੂੰਨੀ’ ਕਰਾਰ ਦਿੰਦਿਆਂ ਇਸ ਖ਼ਿਲਾਫ਼ ਪੰਜ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਸੀ।

ਪਰ ਪੰਜਾਬ ਸਰਕਾਰ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਸੀ ਕਿ ਹੜਤਾਲ ‘ਤੇ ਰਹਿਣ ਵਾਲੇ ਸਾਰੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੀਸੀਐਸ ਅਧਿਕਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਬੁੱਧਵਾਰ ਦੁਪਹਿਰ 2 ਵਜੇ ਤੋਂ ਕੰਮ ‘ਤੇ ਪਰਤ ਆਏ।

ਪਿਛਲੇ ਸ਼ੁੱਕਰਵਾਰ ਯਾਨੀ 6 ਜਨਵਰੀ ਨੂੰ ਵਿਜੀਲੈਂਸ ਬਿਊਰੋ ਨੇ ਪੰਜਾਬ ਸਿਵਲ ਸਰਵਿਸ ਦੇ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਧਾਲੀਵਾਲ ‘ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਧਾਲੀਵਾਲ ਲੁਧਿਆਣਾ ਦੇ ਆਰਟੀਓ ਵਿਖੇ ਤਾਇਨਾਤ ਸਨ।

ਵਿਜੀਲੈਂਸ ਬਿਊਰੋ ਨੇ ਦੱਸਿਆ ਸੀ ਕਿ 18 ਨਵੰਬਰ ਨੂੰ ਸੀਐਮ ਹੈਲਪਲਾਈਨ ‘ਤੇ ਧਾਲੀਵਾਲ ਖਿਲਾਫ ਸ਼ਿਕਾਇਤ ਮਿਲੀ ਸੀ। ਜਦੋਂ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਧਾਲੀਵਾਲ ਲੁਧਿਆਣਾ ਵਿੱਚ ਟਰਾਂਸਪੋਰਟਰਾਂ ਦੇ ਚਲਾਨ ਨਾ ਕੱਟਣ ਦੇ ਬਦਲੇ ਰਿਸ਼ਵਤ ਲੈ ਰਿਹਾ ਸੀ।

ਪੀਸੀਐਸ ਅਫਸਰਜ਼ ਐਸੋਸੀਏਸ਼ਨ ਨੇ ਧਾਲੀਵਾਲ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਹੈ। ਐਸੋਸੀਏਸ਼ਨ ਦਾ ਦੋਸ਼ ਹੈ ਕਿ ਵਿਜੀਲੈਂਸ ਬਿਊਰੋ ਨੇ ਕਾਰਵਾਈ ਦੀ ਪਾਲਣਾ ਕੀਤੇ ਬਿਨਾਂ ਹੀ ਧਾਲੀਵਾਲ ਨੂੰ ਗਲਤ, ਗੈਰ-ਕਾਨੂੰਨੀ ਅਤੇ ਮਨਮਾਨੇ ਢੰਗ ਨਾਲ ਗ੍ਰਿਫਤਾਰ ਕੀਤਾ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *