ਦੋਸਤੋ ਇੱਕ ਹਜ਼ਾਰ ਰੁਪਏ ਸਕੀਮ ਤੋਂ ਪਹਿਲਾਂ ਮਹਿਲਾਵਾਂ ਨੂੰ ਸਾਰੀ ਔਰਤਾਂ ਨੂੰ ਚਾਲੀ ਚਾਲੀ ਹਜਾਰ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਦੇ ਲਈ ਤਿੱਨ ਦਸਤਾਵੇਜ਼ ਲੱਗਣਗੇ ।ਦੋਸਤੋ ਇਹ ਸਕੀਮ ਮਹਿਲਾਵਾਂ ਵਾਸਤੇ ਬਣਾਈ ਗਈ ਹੈਦੋਸਤੋ ਕੇਂਦਰ ਸਰਕਾਰ ਨੇ ਆਤਮਨਿਰਭਰ ਵਿਆਹਤਾ ਔਰਤਾਂ ਲਈ ਇਕ ਵੱਡੀ ਯੋਜਨਾ ਸ਼ੁਰੂ ਕੀਤੀ ਹੈ।ਸਰਕਾਰ ਦੀ ਰਾਸ਼ਟਰੀ ਪੈਨਸ਼ਨ ਯੋਜਨਾ ਦੇ ਤਹਿਤ ਸਵੈ ਨਿਰਭਰ ਔਰਤਾਂ ਨੂੰ
ਇਸ ਯੋਜਨਾ ਤੋਂ ਲਗਪਗ ਪਨਤਾਲੀ ਰਪਏ ਦਾ ਲਾਭ ਮਿਲਣ ਜਾ ਰਿਹਾ ਹੈ ।ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਵੀ ਵਿਆਹੁਤਾ ਹੋਣ ਦੇ ਨਾਲ ਆਤਮ ਨਿਰਭਰ ਹੋ ਤਾਂ ਤੁਸੀਂ ਰਾਸ਼ਟਰੀ ਪੈਨਸ਼ਨ ਯੋਜਨਾ ਦੇ ਤਹਿਤ ਖਾਤਾ ਖੋਲ੍ਹ ਕੇ ਇਸ ਯੋਜਨਾ ਦਾ ਲਾਭ ਲੈ ਸਕਦੇ ਹੋ।
ਦੋਸਤੋ ਸਭ ਤੋਂ ਪਹਿਲਾਂ ਐੱਨ ਪੀ ਐੱਸ ਦੇ ਤਹਿਤ ਖਾਤਾ ਖੋਲ੍ਹੋ ਰਾਸ਼ਟਰੀ ਪੈਨਸ਼ਨ ਯੋਜਨਾ ਦੇ ਤਹਿਤ ਯੋਜਨਾ ਦਾ ਲਾਭ ਲੈਣ ਲਈ ਸਵੈ ਨਿਰਭਰ ਔਰਤਾਂ ਨੂੰ ਪਹਿਲਾਂ ਨਵੀਂ ਪੈਨਸ਼ਨ ਯੋਜਨਾ ਦੇ ਤਹਿਤ ਖਾਤਾ ਖੋਲ੍ਹਣਾ ਹੋਵੇਗਾ ਅਤੇ ਇਸ ਵਿੱਚ ਨਿਵੇਸ਼ ਕਰਨਾ ਹੋਵੇਗਾ ।ਦੋਸਤੋ ਦੱਸ ਦੇਈਏ ਸੱਠ ਸਾਲ ਬਾਅਦ ਇਸ ਸਕੀਮ ਤਹਿਤ ਲਾਭਪਾਤਰੀ ਔਰਤਾਂ ਨੂੰ ਪਨਤਾਲੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਜਾਂ ਇਕਮੁਸ਼ਤ ਰਾਸ਼ੀ ਮਿਲੇਗੀ।
ਦੋਸਤੋ ਦੱਸ ਦੇਈਏ ਐੱਨਪੀਐੱਸ ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਇਕ ਰਾਸ਼ਟਰੀ ਪੈਨਸ਼ਨ ਯੋਜਨਾ ਹੈ। ਇਸ ਸਕੀਮ ਤਹਿਤ ਸਾਰੀਆਂ ਸਵੈ ਨਿਰਭਰ ਔਰਤਾਂ ਨੂੰ ਸਰਕਾਰ ਵੱਲੋਂ ਪਨਤਾਲੀ ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਸਕੀਮ ਤਹਿਤ ਸਵੈ ਨਿਰਭਰ ਔਰਤਾਂ ਨੂੰ ਇੱਕ ਨਿਸ਼ਚਿਤ ਰਕਮ ਨਿਵੇਸ਼ ਕਰਨਾ ਹੁੰਦਾ ਹੈ।
ਇਸ ਤੋਂ ਬਾਅਦ ਜਦੋਂ ਲਾਭਪਾਤਰੀ ਔਰਤ ਸੱਠ ਸਾਲ ਦੀ ਹੋ ਜਾਂਦੀ ਹੈ ਤਾਂ ਹਰ ਮਹੀਨੇ ਪਨਤਾਲੀ ਹਜ਼ਾਰ ਆਰਪੀਏ ਜਾਂ ਸਾਰੀ ਰਕਮ ਇਕੱਠੀ ਹੋ ਜਾਂਦੀ ਹੈ ।ਐੱਨ ਪੀ ਐੱਸ ਸਕੀਮ ਤਹਿਤ ਤੁਸੀਂ ਸਿਰਫ਼ ਹਜ਼ਾਰ ਰੁਪਏ ਨਾਲ ਖਾਤਾ ਖੋਲ੍ਹ ਸਕਦੇ ਹੋ ।
ਨਵੇਂ ਨਿਯਮਾਂ ਦੇ ਤਹਿਤ ਇਕ ਔਰਤ ਪੈਂਹਠ ਸਾਲ ਦੀ ਉਮਰ ਤਕ ਐੱਨਪੀਐੱਸ ਖਾਤਾ ਚਲਾ ਸਕਦੀ ਹੈ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ