ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਹਾਜ਼ਰ ਹੋਈਆਂ ਦੋਸਤ ਜਿਮ ਕਿੱਧਰ ਜਾਣ ਤੋਂ ਪੰਜਾਬ ਦੇ ਨੌਜਵਾਨਾਂ ਅਤੇ ਲੜਕੀਆਂ ਵੱਲੋਂ ਵਿਦੇਸ਼ਾਂ ਨੂੰ ਜਾ ਯਾਰ ਹੈ ਤਾਂ ਜੋ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ ਉੱਥੇ ਹੀ ਕੁਝ
ਲੜਕੀਆਂ ਨਾਲ ਵਿਦੇਸ਼ ਜਾਣ ਦਾ ਲਾਲਚ ਦੇ ਕੇ ਠੱਗੀ ਵੱਜ ਜਾਂਦੀ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਨੌਜਵਾਨ ਵੱਲੋਂ ਵਿਦੇਸ਼ ਲਿਜਾ ਕੇ ਲੜਕੀਆਂ ਨਾਲ ਕੁਝ ਗਲਤ ਕੰਮਾ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਵਿੱਚੋਂ ਨੌਜਵਾਨ ਦੱਸਦਾ ਹੈ ਕਿ
ਕੁਝ ਲੜਕੀਆਂ ਨੂੰ ਕੰਮਾਂ ਦਾ ਝਾਂਸਾ ਦੇ ਕੇ ਵਿਦੇਸ਼ਾਂ ਵਿੱਚ ਲਿਜਾਇਆ ਜਾਂਦਾ ਹੈ ਜਿੱਥੇ ਉਨ੍ਹਾਂ ਤੋਂ ਜਾ ਕੇ ਪਾਸਪੋਰਟ ਖੋਲ੍ਹਿਆ ਜਾਂਦਾ ਹੈ ਤੇ ਉਨ੍ਹਾਂ ਨੂੰ ਸੁੰਨਸਾਨ ਘਰਾਂ ਵਿੱਚ ਕੰਮ ਕਰਨ ਲਈ ਰੱਖ ਲੈਂਦੇ ਜਿੱਥੇ ਉਨ੍ਹਾਂ ਨਾਲ ਕੁਝ ਗ਼ਲਤ ਕੰਮਾ ਨੂੰ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ
ਜਿਸ ਦੀ ਗਵਾਹ ਇਕ ਪੰਜਾਬੀ ਲੜਕੀ ਹੈ ਜੋ ਕਿ ਉਸ ਨਰਕ ਭਰੀ ਜ਼ਿੰਦਗੀ ਵਿੱਚੋਂ ਨਿਕਲ ਕੇ ਆਈ ਹੈ ਜਿਸ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਪਾਈ ਸੀ ਜਿਸ ਵਿੱਚ ਅਜਿਹੀਆਂ ਹੀ ਲੜਕੀਆਂ ਨੂੰ ਸੂਚਿਤ ਕੀਤਾ ਹੈ ਜੋ ਕਿ
ਵਿਦੇਸ਼ ਜਾਣ ਦੇ ਲਾਲਚ ਵਿੱਚ ਕੁਝ ਗ਼ਲਤ ਬੰਦੇ ਦੇ ਅੜਿੱਕੇ ਚੜ੍ਹ ਜਾਂਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਖ਼ਰਾਬ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਸ ਲੜਕੀ ਨੇ ਦੱਸਿਆ ਕਿ ਇਸ ਕੰਮ ਵਿਚ ਔਰਤ ਵੱਲੋਂ ਵੀ ਉਨ੍ਹਾਂ ਦਾ ਸੱਸ ਵੇਚਣ ਦਾ ਹੈ ਜੋ ਕਿ ਲੜਕੀਆਂ ਨੂੰ ਅੱਗੇ ਵੇਚ ਦਿੱਤਾ ਜਾਂਦਾ ਹੈ ਜਿਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ