ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਚ ਜਲਦ ਹੀ ਇੱਕ ਹਜਾਰ ਰੁਪਏ ਦੀ ਰਾਸ਼ੀ ਆ ਸਕਦੀ ਹੈ ਸੂਬਾ ਸਰਕਾਰ ਨੇ ਯੋਜਨਾ ਨੂੰ ਲਾਗੂ ਕਰਨ ਲਈ ਪੂਰਾ ਖਰੜਾ
ਤਿਆਰ ਕਰ ਲਿਆ ਹੈ ਇਸ ਨੂੰ ਪੜਾਅਵਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਪਹਿਲੇ ਪੜਾਅ ਵਿੱਚ ਸਿਰਫ਼ ਉਨ੍ਹਾਂ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਤੇ ਵਿਚਾਰ ਕੀਤਾ ਜਾ ਰਿਹਾ ਹੈ ਜੋ ਕੱਲਿਆਂ ਹੀ ਘਰ ਦਾ ਬਹੁਤ ਚੁਭਦੀਆਂ ਹਨ ਅਤੇ
ਇਨ੍ਹਾਂ ਔਰਤਾਂ ਦੀ ਰੋਜ਼ਾਨਾ ਦੀ ਕਮਾਈ ਨਾਲ ਸਾਰਾ ਘਰ ਚਲਦਾ ਹੈ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਅਨੁਸਾਰ ਵਿਭਾਗੀ ਪੱਧਰ ਤੇ ਸਾਰਾ ਡਾਟਾ ਇਕੱਠਾ ਕਰ ਲਿਆ ਗਿਆ ਹੈ ਜਲਦ ਹੀ ਮੁਕੰਮਲ
ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਜਾਵੇਗੀ ਅਤੇ ਪ੍ਰਵਾਨਗੀ ਮਿਲਦਿਆਂ ਹੀ ਇਸ ਸਕੀਮ ਨੂੰ ਪੜਾਅਵਾਰ ਲਾਗੂ ਕਰ ਦਿੱਤਾ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ