ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਚੇਅਰਮੈਨ ਅਜ਼ੀਜ਼ ਖਾਨ ਦੀ ਸੋਮਵਾਰ ਰਾਤ ਇੱਕ ਭਿਆ ਨਕ ਸੜਕ ਹਾਦਸੇ ਵਿੱਚ ਮੌ ਤ ਹੋ ਗਈ ਹੈ। ਇਹ ਹਾਦਸਾ ਸੰਗਰੂਰ ਜ਼ਿਲ੍ਹੇ ਦੇ ਕਾਲਾਝਾਰ ਟੋਲ ਪਲਾਜ਼ਾ ਨੇੜੇ ਵਾਪਰਿਆ। ਇਹ ਹਾਦਸਾ ਸੰਘਣੀ ਧੁੰਦ ਵਿੱਚ ਮਾੜੀ ਦਿੱਖ ਕਾਰਨ ਵਾਪਰਿਆ। ਹਾਦਸੇ ‘ਚ ਉਸ ਦਾ ਗੰਨਮੈਨ ਵੀ ਗੰਭੀ ਰ ਜ਼ ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਤੜਕੇ 2 ਵਜੇ ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਧੁੰਦ ਕਾਰਨ ਅਜ਼ੀਜ਼ ਖਾਨ ਦੀ ਸਕਾਰਪੀਓ ਗੱਡੀ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਅਜ਼ੀਜ਼ ਖਾਨ ਦੀ ਮੌ ਤ ਹੋ ਗਈ ਅਤੇ ਗੰਨਮੈਨ ਗੰਭੀਰ ਜ਼ਖਮੀ ਹੋ ਗਿਆ। ਰਿਪੋਰਟ ਮੁਤਾਬਕ ਅਜ਼ੀਜ਼ ਖਾਨ ਕਾਰ ਚਲਾ ਰਿਹਾ ਸੀ।
ਇਸ ਹਾਦ ਸੇ ਵਿੱਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਅਜ਼ੀਜ਼ ਖਾਨ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਅਜ਼ੀਜ਼ ਖਾਨ ਨੂੰ ਮ੍ਰਿ ਤਕ ਘੋਸ਼ਿਤ ਕਰ ਦਿੱਤਾ ਜਦੋਂ ਕਿ ਉਸ ਦੇ ਗੰਨਮੈਨ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਾਦ ਸੇ ਮਗਰੋਂ ਅਜ਼ੀਜ਼ ਖ਼ਾਨ ਅਤੇ ਉਸ ਦੇ ਸੁਰੱਖਿਆ ਮੁਲਾਜ਼ਮ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਅਜ਼ੀਜ਼ ਖ਼ਾਨ ਨੂੰ ਮ੍ਰਿ ਤਕ ਐਲਾਨ ਦਿੱਤਾ। ਸੁਰੱਖਿਆ ਮੁਲਾਜ਼ਮ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਜ਼ੇਰੇ ਇਲਾਜ ਹੈ।
ਮ੍ਰਿ ਤਕ ਅਜ਼ੀਜ਼ ਖ਼ਾਨ ਦੀ ਦੇਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੱਖ ਦਿੱਤੀ ਗਈ ਹੈ। ਜਿੱਥੇ ਡਾਕਟਰਾਂ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਦੱਸ ਦਈਏ ਕਿ ਅਜ਼ੀਜ਼ ਖਾਨ ਗੈਂਗ-ਸਟਰ ਕੁਲਬੀਰ ਨਰੂਆਣੇ ਦਾ ਖ਼ਾਸ ਆਦਮੀ ਸੀ। ਉਹ ਕੁਲਬੀਰ ਤੋਂ ਬਾਅਦ ਉਸ ਦੇ ਪਰਿਵਾਰ ਦੀ ਸੰਭਾਲ ਕਰਦਾ ਸੀ। ਪਰ ਅੱਜ ਉਸ ਦੀ ਮੌ ਤ ਮਗਰੋਂ ਹੁਣ ਦੋਵਾਂ ਦੇ ਪਰਿਵਾਰ ਨੂੰ ਸੰਭਾਲਣ ਵਾਲਾ ਕੋਈ ਨਹੀਂ ਰਿਹਾ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।