ਫਿਰੋਜ਼ਪੁਰ ‘ਚ ਇੱਕ ਘਟਨਾ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨੂੰ ਸੱਦ ਕੇ ਉਸ ਨਾਲ ਸਮੂਹਿਕ ਬਲਾਤ-ਕਾਰ ਕੀਤਾ। ਇਹ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਨੇ ਦੱਸਿਆ ਕਿ ਉਸ ਮੁੰਡੇ ਨੇ ਆਪਣੇ ਤਿੰਨ ਦੋਸਤਾਂ ਦੇ ਨਾਲ ਰਲ ਕੇ ਇਹ ਕੰਮ ਕੀਤਾ। ਪੁਲਿਸ ਹੁਣ ਇਸ ਘਟਨਾ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਨੇ ਕਿਹਾ ਕਿ ਜਦੋਂ ਲੜਕੀ ਉਹਨਾਂ ਨੂੰ ਮਿਲੀ ਤਾਂ ਉਹ ਬਹੁਤ ਹੀ ਮਾੜੀ ਹਾਲਤ ਵਿੱਚ ਸੀ। ਜਿਸ ਤੋਂ ਬਾਅਦ ਉਸ ਨੂੰ ਜ਼ੀਰੇ ਹਸਪਤਾਲ ਦਾਖਲ ਕਰਵਾਇਆਾ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਫਿਰੋਜ਼ਪੁਰ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਮੌ-ਤ ਹੋ ਗਈ। ਪਰਿਵਾਰ ਦੇ ਵਿੱਚ ਸੋਗ ਦੀ ਲਹਿਰ ਹੈ।
ਅਜਿਹੀ ਹੀ ਇੱਕ ਘਟਨਾ ਲੁਧਿਆਣੇ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇੱਥ ਵਿਆਹੇ ਹੋਏ ਵਿਅਕਤੀ ਨੇ ਇਕ ਔਰਤ ਨੂੰ ਆਪਣੇ ਜਾਲ ’ਚ ਫਸਾ ਲਿਆ, ਪਹਿਲਾਂ ਉਸ ਨਾਲ ਦੋਸਤੀ ਕੀਤੀ ਅਤੇ ਫਿਰ ਹੋਟਲ ਅਤੇ ਹੋਰਨਾਂ ਥਾਵਾਂ ’ਤੇ ਲਿਜਾ ਕੇ ਵਿਆਹ ਦਾ ਝਾਂਸਾ ਦੇ ਕੇ ਜਬ-ਰ-ਜ਼ਿਨਾਹ ਕਰਦਾ ਰਿਹਾ।
ਇਸ ਦੌਰਾਨ ਮੁਲਜ਼ਮ ਨੇ ਔਰਤ ਦੀ ਇਤਰਾਜ਼ਯੋਗ ਤਸਵੀਰ ਵੀ ਲੈ ਲਈ ਅਤੇ ਫਿਰ ਉਸ ਨੂੰ ਵਾਇਰਲ ਕਰਨ ਦਾ ਕਹਿ ਕੇ ਧਮਕਾਉਂਦਾ ਰਿਹਾ। ਪੀੜਤਾ ਨੂੰ ਅੰਤ ਪਤਾ ਲੱਗਾ ਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ। ਉਸ ਨੇ ਉਕਤ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਪਟਿਆਲਾ ਦੇ ਰਹਿਣ ਵਾਲੇ ਮੁਲਜ਼ਮ ਗੁਰਲਾਲ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਹੈ।
ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਉਹ ਪਟਿਆਲਾ ਦੀ ਰਹਿਣ ਵਾਲੀ ਹੈ। ਮੁਲਜ਼ਮ ਵੀ ਪਟਿਆਲਾ ’ਚ ਵੀ ਰਹਿੰਦਾ ਹੈ। ਮੁਲਜ਼ਮ ਗੁਰਲਾਲ ਨਾਲ ਉਸ ਦੀ ਪਹਿਲੀ ਮੁਲਾਕਾਤ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ’ਚ ਹੋਈ ਸੀ, ਜੋ ਦੋਸਤੀ ’ਚ ਬਦਲ ਗਈ। ਫਿਰ ਮੁਲਜ਼ਮ ਨੇ ਖੁਦ ਨੂੰ ਕੁਆਰਾ ਦੱਸ ਕੇ ਉਸ ਨਾਲ ਵਿਆਹ ਕਰਨ ਦਾ ਝਾਂਸਾ ਦਿੱਤਾ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।