ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਜਿਵੇਂ ਕਿ ਦੋਸਤੋ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪੰਜਾਬ ਦੇ ਲੋਕਾਂ ਲਈ ਵੱਖ ਵੱਖ
ਨਿਯਮਾਂ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਉੱਥੇ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿੱਥੇ ਕੇਂਦਰ ਸਰਕਾਰ ਵੱਲੋਂ ਇੱਕ ਹੋਰ ਨਵਾਂ ਨਿਯਮ ਲਾਗੂ ਕਰ ਦਿੱਤਾ ਗਿਆ ਹੈ ਕਿਹਾ ਜਾ ਰਹੇ ਕਿ ਨਵਜਾਤ ਬੱਚੇ ਤੋਂ ਉਪਰ ਹੋਣ ਉਪਰੰਤ ਹੀ
ਹੁਣ ਲੋਕਾਂ ਨੂੰ ਇਹ ਕੰਮ ਕਰਨਾ ਜ਼ਰੂਰੀ ਹੋ ਜਾਵੇਗਾ ਦੋਸਤੋ ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਹੁਣ ਇਹ ਰੂਲ ਲਾਗੂ ਕਰ ਦਿੱਤਾ ਗਿਆ ਹੈ ਕਿ ਜਦੋਂ ਬੱਚੇ ਦਾ ਜਨਮ ਹੁੰਦਾ ਹੈ ਤਾਂ ਉਸ ਦੇ ਜਨਮ ਲੈਣ ਮੌਕੇ ਹੀ ਉਸ ਨੂੰ ਆਧਾਰ ਕਾਰਡ ਨਾਲ
ਜੋੜਨਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਕਿ ਕਈ ਵਾਰ ਵਿਅਕਤੀ ਅਣਗਹਿਲੀ ਕਰ ਜਾਂਦੇ ਹਨ ਜਿਸ ਤੋਂ ਬਾਅਦ ਬੱਚੇ ਦਾ ਰਿਕਾਰਡ ਬਣਾਉਣ ਵਿਚ ਉਨ੍ਹਾਂ ਨੂੰ ਮੁਸ਼ਕਲਾਂ ਆ ਜਾਂਦੀਆਂ ਹਨ ਤੇ ਸਰਕਾਰ ਨੂੰ ਵੀ ਇਸ ਆਧਾਰ ਕਾਰਡ ਦੀ ਮਦਦ ਨਾਲ ਜਨਸੰਖਿਆ ਦੀ ਗਿਣਤੀ ਦੇ ਵੇਰਵੇ ਦਾ ਪਤਾ ਲੱਗਦਾ ਰਹੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ