ਕੇਨੇਡਾ ਰਹਿੰਦੇ ਪੰਜਾਬੀਆਂ ਲਈ ਵੱਡੀ ਖਸ਼ਖਬਰੀ ਮਾਪਿਆਂ ਨੂੰ ਪੱਕੇ ਕਰਨ ਦਾ ਹੋਇਆ ਐਲਾਨ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਵੱਲ ਨੂੰ ਰੁਖ ਕੀਤਾ ਜਾ ਰਿਹਾ ਹੈ ਤਾਂ ਜੋ ਆਪਣਾ ਸੁਨਹਿਰਾ ਭਵਿੱਖ ਬਣਾ ਸਕਣ ਉੱਥੇ ਹੀ ਕਈ

ਨੌਜਵਾਨਾਂ ਵੱਲੋਂ ਉਥੇ ਰਹਿਣ ਲਈ ਪੀਆਰ ਹੋਣਾ ਵੀ ਜ਼ਰੂਰੀ ਹੋ ਜਾਂਦਾ ਹੈ ਜਿਸ ਕਰਕੇ ਉਹ ਆਪਣੇ ਮਾਪਿਆਂ ਨੂੰ ਵੀ ਆਪਣੇ ਨਾਲ ਹੀ ਲੈ ਜਾਂਦੇ ਹਨ ਜਿਸ ਤੋਂ ਬਾਅਦ ਹੁਣ ਕੈਨੇਡਾ ਵਿੱਚ ਰਹਿੰਦੇ ਨੌਜਵਾਨਾਂ ਦੇ ਮਾਪਿਆਂ ਨੂੰ ਪੱਕਾ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ

ਜਿਸ ਤੋਂ ਬਾਅਦ ਇਕੱਤੀ ਹਜ਼ਾਰ ਤੱਕ ਦੀਆਂ ਅਰਜ਼ੀਆਂ ਨੂੰ ਕੈਨੇਡੀਅਨ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨੌਜਵਾਨਾਂ ਦੇ ਮਾਪਿਆਂ ਨੂੰ ਉਥੇ ਰਹਿਣ ਲਈ ਪੱਕਾ ਕਰ ਦਿੱਤਾ ਜਾਵੇ ਜਿਸ ਨਾਲ

ਹੁਣ ਪੰਜਾਬੀਆਂ ਵਿੱਚ ਖ਼ੁਸ਼ੀ ਨਜ਼ਰ ਆ ਰਹੀ ਹੈ ਕਿਉਂਕਿ ਕੈਨੇਡੀਅਨ ਸਰਕਾਰਾਂ ਵੱਲੋਂ ਲਗਾਤਾਰ ਪੰਜਾਬੀਆਂ ਦੇ ਲਈ ਕਈ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਹਰ ਇੱਕ ਨਾਲ ਤੁਰਦੀ ਫ਼ਿਰਦੀ ਵੀਡੀਓ ਦੇਖ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *