ਕੈਨੇਡਾ ਚ ਦੇਖੋ ਕਿਵੇਂ PR ਪੰਜਾਬੀ ਕਿਰਾਏ ਤੇ ਰਹਿੰਦੇ ਪੰਜਾਬੀ ਸਟੂਡੈਂਟਸ ਨਾਲ ਕਰਦੇ ਧੱਕਾ !

news

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਰਹਿ ਰਹੇ ਹਨ ਉਥੇ ਹੀ ਆਪਣੇ ਭਵਿੱਖ ਨੂੰ ਸੰਵਾਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ

ਕੁਝ ਪੰਜਾਬੀ ਨੌਜਵਾਨਾਂ ਵੱਲੋਂ ਆਪਣੇ ਹੀ ਪੰਜਾਬੀ ਨੌਜਵਾਨਾਂ ਨੂੰ ਧੱਕਾ ਕੀਤਾ ਜਾਂਦਾ ਹੈ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਇਕ ਪੰਜਾਬੀ ਨੌਜਵਾਨ ਵੱਲੋਂ ਬਣਾ ਕੇ ਪਾਈ ਗਈ ਹੈ ਉਸਦਾ ਕਹਿਣਾ ਹੈ ਕਿ

ਉਨ੍ਹਾਂ ਨੇ ਸਿਰਫ਼ ਸੁਣਿਆ ਹੀ ਸੀ ਕਿ ਬ੍ਰਹਮਟਨ ਦੇ ਇਲਾਕੇ ਵਿਚ ਪੰਜਾਬੀਆਂ ਨਾਲ ਧੱਕਾ ਕੀਤਾ ਜਾਂਦਾ ਪਰ ਜਦੋਂ ਹੀ ਉਨ੍ਹਾਂ ਨੇ ਉੱਥੇ ਆਪਣਾ ਘਰ ਸ਼ਿਫਟ ਕੀਤਾ ਤਾਂ ਉੱਥੋਂ ਦੇ ਕੁਝ ਪੰਜਾਬੀ ਨੌਜਵਾਨਾਂ ਵੱਲੋਂ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ

ਜਿਸ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਉਣ ਸਮੇਂ ਬੀ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਇਸ ਮੂਰਖ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਜਿਸ ਤੋਂ ਬਾਅਦ ਉਸ ਨੌਜਵਾਨ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਜਿਸ ਵਿੱਚ

ਕਾਫ਼ੀ ਸਮੇਂ ਤੋਂ ਰਹਿ ਰਹੇ ਪੰਜਾਬੀਆਂ ਵੱਲੋਂ ਨਵੇਂ ਆਏ ਪੰਜਾਬੀਆਂ ਨਾਲ ਹੋ ਰਹੇ ਧੱਕੇ ਨੂੰ ਬਿਆਨ ਕੀਤਾ ਹੈ ਕਿ ਕਿਸ ਤਰ੍ਹਾਂ ਉਹ ਪੰਜਾਬੀ ਨਵੇਂ ਆਏ ਪੰਜਾਬੀਆਂ ਨਾਲ ਧੱਕਾ ਕਰਦੇ ਹਨ ਜੋ ਕਿ ਬ੍ਰਹਮਟਨ ਵਿਚ ਰਹਿ ਰਹੇ ਹਨ ਬਾਕੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.