ਕੈਨੇਡਾ ਛੱਡ ਸ਼ਹਿਰ ਚ ਫਾਸਟਫੂਡ ਦੀ ਰੇਹੜੀ ਲਾਉਣ ਵਾਲੀ ਭੈਣ ਨੇ ਦੱਸੇ ਕੈਨੇਡਾ ਦੇ ਕਾਲੇ ਕੌੜੇ ਸੱਚ,ਕੁੜੀ ਭੇਜਣੀ ਠੀਕ ਜਾਂ?

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅਕਸਰ ਦੇਖਣ ਨੂੰ ਮਿਲ ਜਾਂਦੇ ਹਨ ਸੋਸ਼ਲ ਮੀਡੀਆ ਤੇ ਲੋਕਾਂ ਵੱਲੋਂ ਆਪਣੇ ਕਾਰੋਬਾਰ ਨੂੰ ਅੱਗੇ ਬਣਾਉਣ ਲਈ ਲੱਖਾਂ

ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉੱਥੇ ਹੀ ਕੁਝ ਅਜਿਹੀਆਂ ਵੀਡੀਓ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਵਿਦੇਸ਼ਾਂ ਨੂੰ ਛੱਡ ਕੇ ਆਪਣੇ ਪੰਜਾਬ ਵਿੱਚ ਹੀ ਆਪਣਾ ਕਾਰੋਬਾਰ ਸ਼ੁਰੂ ਕਰ ਲੈਂਦੇ ਹਨ ਜਿਨ੍ਹਾਂ ਵਿੱਚ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੇ

ਜਿੱਥੇ ਇਕ ਲੜਕੀ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਈ ਸੀ ਜਿਸ ਤੋਂ ਬਾਅਦ ਉਸ ਨੇ ਪੰਜਾਬ ਵਿੱਚ ਹੀ ਆਪਣਾ ਕਾਰੋਬਾਰ ਸ਼ੁਰੂ ਕਰ ਲਿਆ ਜਿੱਥੇ ਉਹ ਸੜਕਾਂ ਉਪਰ ਰੇਹੜੀ ਲਾ ਕੇ ਫਾਸਟ ਫੂਡ ਦਾ ਕੰਮ ਚਲਾ ਰਹੀ ਹੈ ਉਥੇ ਹੀ

ਉਸਦੇ ਕੈਨੇਡਾ ਰਹਿ ਰਹੇ ਮਾਪਿਆਂ ਵੱਲੋਂ ਅਤੇ ਰਿਸ਼ਤੇਦਾਰਾਂ ਵੱਲੋਂ ਵੀ ਉਸ ਨੂੰ ਸਵਾਲ ਜਵਾਬ ਕੀਤੇ ਜਾ ਰਹੇ ਹਨ ਉਸ ਦਾ ਕਹਿਣਾ ਹੈ ਕਿ ਕੋਈ ਵੀ ਕੰਮ ਛੋਟਾ ਵੱਡਾ ਨਹੀਂ ਹੁੰਦਾ ਪਰ ਬੰਦੇ ਦੀ ਨੀਅਤ ਸੱਚੀ ਹੋਣੀ ਚਾਹੀਦੀ ਹੈ

ਚਾਹੇ ਕੰਮ ਕਿਹੋ ਜਿਹਾ ਵੀ ਹੋਵੇ ਜੇਕਰ ਵਿਅਕਤੀ ਵਿਚ ਕੰਮ ਕਰਨ ਦੀ ਸਮਰੱਥਾ ਹੈ ਤਾਂ ਉਹ ਹਰ ਹਾਲਾਤਾਂ ਵਿੱਚੋਂ ਕੰਮ ਨੂੰ ਪੂਰਾ ਕਰੇਗਾ ਅਤੇ ਆਪਣੇ ਸੁਪਨੇ ਪੂਰੇ ਕਰਨ ਵਿੱਚ ਸਫਲ ਰਹੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *