ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ। ਦੋਸਤੋ ਪੰਜਾਬ ਦੀ ਰਾਜਨੀਤੀ ਚ ਇਥੇ ਇਸ ਸਾਲ ਵਿਧਾਨ ਸਭਾ ਚੋਣਾਂ ਚ ਕਾਫ਼ੀ ਉਥਲ ਪੁਥਲ ਦੇਖੀ ਹੈ ਉੱਥੇ ਹੀ ਖੇਤੀ ਕੋਰੂਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਟੁੱਟ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਆਪਣੀ ਪਾਰਟੀ ਦੇ ਆਧਾਰ ਤੇ ਚੋਣ ਲੜੀਆਂ ਗਈਆਂ ਦੋਸਤੋ ਕਾਂਗਰਸ ਪਾਰਟੀ ਦੇ ਵਿੱਚ ਕਾਟੋ ਕਲੇਸ਼ ਦੇਖਿਆ ਗਿਆ ਜਿਸਦੇ ਚਲਦੇ ਕੈਪਟਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜੀਆਂ ਗਈਆਂ।
ਦੋਸਤੋ ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡੀ ਖ਼ਬਰ ਸਾਹਮ!ਣੇ ਆ ਰਹੀ ਹੈ ਦੋਸਤੋ ਕੈਪਟਨ ਵਲੋਂ ਦੁੱਖ ਜ਼ਾਹਰ ਕੀਤਾ ਗਿਆ ਹੈ ਦੋਸਤੋ ਪੰਜਾਬ ਵਿੱਚ ਲਗਾਤਾਰ ਅਪਰਾਧੀ ਘਟਨਾਵਾਂ ਚ ਹੋ ਰਹੇ ਵਾਧੇ ਕਰਕੇ ਮਾਨ ਸਰਕਾਰ ਤੇ ਸਵਾਲ ਉਠਾਏ ਜਾਂਦੇ ਹਨ ।
ਦੋਸਤੋ ਪਹਿਲਾਂ ਹਿੰਦੂ ਨੇਤਾ ਸੁਧੀਰ ਸੂਰੀ ਦਾ ਸ਼ਰ੍ਹੇਆਮ ਕਤਲ ਕੀਤਾ ਗਿਆ ਤੇ ਕੱਲ੍ਹ ਡੇਰਾ ਪ੍ਰੇਮੀ ਮਨਦੀਪ ਸਿੰਘ ਮੌਤ ਦੇ ਘਾਟ ਉਤਾਰ ਦਿੱਤਾ ਹੈ। ਦੱਸ ਦੇਈਏ ਸਾਬਕਾ ਮੁੱਖ ਮੰਤਰੀ ਨੇ ਸੂਬੇ ਚ ਵਧ ਰਹੇ ਅਪਰਾਧਾਂ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ ।
ਦੋਸਤੋ ਡੇਰਾ ਸਰਸਾ ਦੇ ਕੋਟਕਪੂਰੇ ਵਾਲੇ ਕਾਂਡ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਨੇ ਕਿਹਾ ਹੈ ਪੰਜਾਬ ਚ ਕਤਲ ਰੋਜ਼ਾਨਾ ਦਿਨ ਦਿਹਾੜੇ ਗੋਲੀਬਾਰੀ ਹੋ ਰਹੀਆਂ ਹਨ ਮੁੱਖ ਮੰਤਰੀ ਮਾਨ ਸਾਹਬ ਦੀ ਸਰਕਾਰ ਇਸ ਨੂੰ ਰੋਕਣ ਲਈ ਕੁਝ ਨਹੀਂ ਕਰ ਰਹੀ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ