ਦੋਸਤੋ ਇਸ ਵੀਡੀਓ ਦੇ ਜ਼ਰੀਏ ਤੁਸੀਂ ਦੇਖੋਗੇ ਕਿ ਇਕ ਨੌਜੁਆਨ ਜੋ ਕਿ ਇਕ ਲੜਕੀ ਨੂੰ ਜਦੋਂ ਲੈ ਕੇ ਆਉਂਦਾ ਹੈ ਤਾਂ ਉਹ ਫਿਰ ਉਸ ਲੜਕੀ ਨੂੰ ਡਾਕਟਰ ਦੁਆਰਾ ਗੱਲਬਾਤ ਕਰਦਾ ਹੈ ਕਿ ਇਸ ਲੜਕੀ ਦਾ ਅਬਾਉਸ਼ਨ ਕਰਵਾਉਣਾ ਹੈ ਤੇ ਮੈਂ ਇਸ ਦੇ ਨਾਲ ਕੋਈ ਵੀ ਇਸ ਤਰ੍ਹਾਂ ਦਾ
ਰਿਲੇਸ਼ਨ ਨਹੀਂ ਰੱਖਣਾ ਚਾਹੁੰਦਾ ਇਸੇ ਦੌਰਾਨ ਫਿਰ ਉਸ ਲੜਕੀ ਦੀ ਇਸ ਹਾਲਤ ਨੂੰ ਦੇਖ ਕੇ ਡਾਕਟਰ ਨੇ ਤੁਰੰਤ ਹੀ ਪੁਲੀਸ ਅਧਿਕਾਰੀ ਨੂੰ ਸੁਚੇਤ ਕੀਤਾ ਜਦੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਤਾਂ ਪੁਲਿਸ ਅਧਿਕਾਰੀ ਨੇ ਤੁਰੰਤ ਹੀ ਉੱਥੇ ਪਹੁੰਚ ਕੇ ਉਸ ਲੜਕੇ ਨੂੰ ਕਾਫੀ
ਜ਼ਿਆਦਾ ਡਾਂਟਿਆ ਜਾਂਦਾ ਹੈ ਅਤੇ ਕਹਿੰਦਾ ਹੈ ਕਿ ਮੁੜ ਦੁਬਾਰਾ ਇਸ ਤਰਾਂ ਦੀ ਹਰਕਤ ਲੜਕੀ ਨਾਲ ਨਹੀ ਕਰਨੀ ਤੈਨੂੰ ਹੁਣ ਇਸਦੇ ਨਾਲ ਵਿਆਹ ਕਰਵਾਉਣਾ ਪਵੇਗਾ ਕਿਉਂਕਿ ਏਸ ਦੀ ਜਿੰਦਗੀ ਬਰਬਾਦ ਨਹੀਂ ਕਰਨੀ ਅਤੇ ਇਸ ਦੇ ਨਾਲ ਵਿਆਹ ਕਰਵਾਏ ਅਤੇ
ਉਸ ਨੌਜਵਾਨ ਨੂੰ ਵਿਆਹ ਕਰਵਾਉਣਾ ਪਿਆ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ