ਖਾਲਸਾ ਵਹੀਰ ਚ ਅੰਮ੍ਰਿਤਪਾਲ ਜਿਹਾ ਸਿੰਘ, ਦੇਖੋ ਕੌਣ ਹੈ..!

ਦੋਸਤੋ ਭਾਈ ਅੰਮ੍ਰਿਤਪਾਲ ਬਾਰੇ ਤਾਂ ਤੁਸੀਂ ਜਾਣਦੇ ਹੀ ਹੋਵੋਗੇ ਕਿ ਉਨ੍ਹਾਂ ਨੇ ਸਿੱਖ ਪੰਥ ਦੀ ਲਹਿਰ ‘ਚ ਕਿੰਨਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਯੋਗਦਾਨ ਬਦੌਲਤ ਸਿੱਖਾਂ ਅੰਦਰ ਨਵੀਂ ਲਹਿਰ ਚੱਲ ਪਈ ਹੈ। ਸਿੱਖ ਨੌਜਵਾਨ ਅੰਮ੍ਰਿਤਧਾਰੀ ਹੋ ਰਹੇ ਹਨ ਤੇ ਵਾਪਸ ਪੰਥ ਦੇ ਰਾਹ ਤੁਰ ਪਏ ਹਨ।

ਹੁਣ ਸ਼ੋਸ਼ਲ ਮੀਡੀਆ ‘ਤੇ ਇੱਕ ਨਵੀਂ ਚਰਚਾ ਛਿੜੀ ਹੋਈ ਹੈ। ਇਹ ਚਰਚਾ ਇੱਕ ਵਾਇਰਲ ਫੋਟੋ ਦੀ ਹੈ। ਜਿਸ ਦੇ ਵਿੱਚ ਇੱਕ ਵਿਅਕਤੀ ਕਾਲੇ ਲਿਬਾਸ ਦੇ ਵਿੱਚ ਦਿਖ ਰਿਹਾ ਹੈ। ਜੋ ਕਿ ਦੇਖਣ ਦੇ ਵਿੱਚ ਬਿਲਕੁਲ ਹੀ ਭਾਈ ਅੰਮ੍ਰਿਤਪਾਲ ਸਿੰਘ ਵਰਗਾ ਹੈ। ਇਸ ਫੋਟੋ ਤੋਂ ਬਾਅਦ ਸ਼ੋਸ਼ਲ ਮੀਡੀਆ ‘ਤੇ ਚਰਚਾ ਤੇਜ਼ ਹੋ ਗਈ ਹੈ।

ਤੁਹਾਨੂੰ ਜਾਣਕਾਰੀ ਦੇ ਲਈ ਦੱਸ ਦਈਏ ਕਿ ਇਹ ਕਾਫਲੇ ਦੇ ਅੱਗੇ ਕਾਲੇ ਲਿਬਾਸ ਵਿੱਚ ਭਾਈ ਅਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੇ। ਲੋਕਾਂ ਦਾ ਕਹਿਣਾ ਹੈ ਕਿ ”ਦੋਵਾਂ ਭਰਾਵਾਂ ਦਾ ਕੌਮ, ਪੰਜਾਬ ਲਈ ਹਿੱਕ ਡਾਹ ਤੁਰਨਾ ਤੇ ਪਰਿਵਾਰ ਵੱਲੋਂ ਹਮਾਇਤ ਕਰਨੀ, ਸੱਚੀ ਬਹੁਤ ਤਕੜੀ ਗੱਲ ਹੈ, ਗੁਰੂ ਦੀ ਰਹਿਮਤ ਬਿਨ੍ਹਾਂ ਇਹ ਕਦੇ ਨਹੀਂ ਹੋ ਸਕਦਾ ਇਸ ਦੁਨੀਆਵੀ ਯੁੱਗ ਅੰਦਰ”

ਭਾਈ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਵੀ ਉਸ ਦਾ ਇਸ ਰਾਹ ‘ਤੇ ਪੂਰਨ ਸਹਿਯੋਗ ਦੇ ਰਿਹਾ ਹੈ। ਜਿਸ ਦੀ ਗਵਾਹ ਇਹ ਫੋਟੋ ਹੈ। ਹਾਲਾਂਕਿ ਉਨ੍ਹਾਂ ਦਾ ਪੂਰਾ ਪਰਿਵਾਰ ਡੁਬਈ ਵਿਖੇ ਆਪਣੀ ਜ਼ਿੰਦਗੀ ਚੰਗੀ ਬਤੀਤ ਕਰ ਰਿਹਾ ਸੀ। ਪਰ ਉਨ੍ਹਾਂ ਨੇ ਦੁਨੀਆਂ ਦੇ ਸੁੱਖ ਤਿਆਗ ਕੇ ਇਸ ਰਾਹ ਨੂੰ ਅਪਣਾਇਆ ਹੈ।

ਦੋਸਤੋ ਤੁਸੀਂ ਭਾਈ ਅੰਮ੍ਰਿਤਪਾਲ ਦੇ ਬਾਰੇ ਕੀ ਸੋਚਦੇ ਹੋ। ਤੁਸੀਂ ਆਪਣੀ ਰਾਏ ਕੰਮੈਂਟ ਕਰਕੇ ਜ਼ਰੂਰ ਦੱਸੋ। ਇਸ ਦੇ ਨਾਲ ਹੀ ਤੁਸੀਂ ਉਨ੍ਹਾਂ ਦਾ ਸਿੱਖੀ ‘ਚ ਯੋਗਦਾਨ ਦਾ ਜ਼ਰੂਰ ਜ਼ਿਕਰ ਕਰਿਓ। ਹੁਣ ਹਰ ਪਾਸੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੀ ਚਰਚਾ ਚੱਲੀ ਹੋਈ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *