ਦੋਸਤੋ ਅੱਜ ਤੁਹਾਡੇ ਲਈ ਬਹੁਤ ਵਧੀਆ ਰਿਕਰੂਟਮੈਂਟ ਅਪਡੇਟ ਲੈ ਕੇ ਆਏ ਹਾਂ ਜੋ ਕਿ ਪੰਜਾਬ ਦੇ ਕੈਂਡੀਡੇਟਸ ਲਈ ਨਿਕਲ ਕੇ ਆ ਚੁੱਕਾ ਹੈ ।ਇਹ ਵਕੈਸੀ ਫੂਡ ਡਿਪਾਰਟਮੈਂਟ ਵੱਲੋਂ ਆਊਟ ਕੀਤੀ ਗਈ ਹੈ ਇਸ ਦੇ ਵੀ ਤੁਹਾਡੀ ਤਨਖ਼ਾਹ ਬਹੁਤ ਵਧੀਅਾ ਰਹਿਣ ਵਾਲੀ ਹੈ।
ਇਹ ਨੋਟੀਫਿਕੇਸ਼ਨ ਫੂਡ ਸੇਫਟੀ ਸਟੈਂਡਰਡ ਅਥਾਰਿਟੀ ਆਫ ਇੰਡੀਆ ਵੱਲੋਂ ਜਾਰੀ ਕੀਤਾ ਗਿਆ ।ਇਸ ਦੇ ਵਿੱਚ ਆਲ ਇੰਡੀਆ ਦੇ ਕੈਂਡੀਡੇਟ ਇਲੀਜੀਬਲ ਹਨ ਤੇ ਇਸ ਵਿਚ ਅਪਲਾਈ ਕਰ ਸਕਦੇ ਹਨ। ਤੁਸੀਂ ਇਹਦੇ ਵਿਚ ਤਿੱਨ ਅਕਤੂਬਰ ਦੋ ਹਜਾਰ ਬਾਈ ਤੋਂ ਲੈ ਕੇ ਚਾਰ
ਨਵੰਬਰ ਦੋ ਹਜਾਰ ਬਾਈ ਤੱਕ ਅਪਲਾਈ ਕਰ ਸਕਦੇ ਹੋ। ਇਹਦੇ ਵਿੱਚ ਮੁੰਡੇ ਅਤੇ ਕੁੜੀਆਂ ਦੋਹੇਂ ਹੀ ਅਪਲਾਈ ਕਰ ਸਕਦੇ ਹਨ। ਇਹਦੇ ਵਿਚ ਤੀਹ ਪੋਸਟਾਂ ਆਊਟ ਕੀਤੀਆਂ ਗਈਆਂ ਹਨ ।ਇਹਦੇ ਵਿੱਚ ਅਠਾਰਾਂ ਤੋਂ ਲੈ ਕੇ ਪੈਂਤੀ ਸਾਲ ਤੱਕ ਅਪਲਾਈ ਕਰ ਸਕਦੇ ਹੋ।
ਇਹਦੇ ਵਿੱਚ ਅੱਠਵੀਂ ਪਾਸ ਕੈਡਿਟ ਇਲੀਜੀਬਲ ਹਨ ਤੇ ਅਪਲਾਈ ਕਰ ਸਕਦੇ ਹਨ। ਇਹਦੇ ਵਿਚ ਕੋਈ ਵੀ ਪੇਪਰ ਨਹੀਂ ਹੈ ਇਹਦੇ ਵਿਚ ਕੋਈ ਵੀ ਫੀਸ ਨਹੀਂ ਹੈ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ