ਖੁਸਖਬਰੀ ਆਹ ਚੱਕੋ ਇਹਨਾਂ ਬੱਚਿਆਂ ਲਈ ਵੱਡਾ ਐਲਾਨ ਹੁਣ ਮਿਲੇਗਾ ਏਨੇ ਹਜਾਰ ਦਾ ਵਜੀਫਾ !

news

ਦੋਸਤੋ ਦੱਸਣ ਜਾ ਰਹੇ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵੱਲੋਂ ਪੰਜਾਬੀਆਂ ਦੇ ਲਈ ਨਿੱਤ ਨਵੇਂ ਲਾਂਚ ਕੀਤੇ ਜਾਂਦੇ ਹਨ ਤਾਂ ਜੋ ਪੰਜਾਬੀਆਂ ਨੂੰ ਉਸ ਦਾ ਫ਼ਾਇਦਾ ਹੋ ਸਕੇ।ਦੋਸਤੋ ਹੁਣੇ ਹੁਣੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਬੱਚਿਆਂ ਦੇ ਲਈ ਵੱਡਾ ਅੈਲਾਨ ਕਰ ਦਿੱਤਾ ਹੈ।

ਦੋਸਤੋ ਮੁੱਖਮੰਤਰੀ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਇੱਕ ਵਾਰ ਫ਼ਿਰ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੇ ਮੱਦੇਨਜ਼ਰ ਖੇਡ ਵਿਭਾਗ ਨੇ ਹੇਠਲੇ ਪੱਧਰ ਤੱਕ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਹੈ।

ਤਾਂ ਜੋ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਤੇ ਖੇਡਾਂ ਲਈ ਤਿਆਰ ਕੀਤਾ ਜਾ ਸਕੇ।ਦੋਸਤੋ ਦੱਸ ਦੇਈਏ ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਕਾਨਫਰੰਸ ਦੌਰਾਨ ਕੀਤਾ ਹੈ।

ਦੋਸਤੋ ਇਸ ਸਕੀਮ ਤਹਿਤ ਸੀਨੀਅਰ ਨੈਸ਼ਨਲ ਵਿਚ ਕੋਈ ਵੀ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਅੱਠ ਹਜ਼ਾਰ ਪਿਆ ਇਕ ਸਾਲ ਲਈ ਪ੍ਰਤੀ ਮਹੀਨਾ ਵਜ਼ੀਫ਼ਾ ਵਜੋਂ ਦਿੱਤਾ ਜਾਵੇਗਾ।ਇਸੇ ਤਰ੍ਹਾਂ ਜੂਨੀਅਰ ਰਾਸ਼ਟਰੀ ਤਗਮਾ ਜੇਤੂਆਂ ਨੂੰ ਛੇ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਵਜ਼ੀਫਾ ਮਿਲੇਗਾ।

ਦੋਸਤੋ ਇੱਕ ਸਾਲ ਲਈ ਖਿਡਾਰੀਆਂ ਨੂੰ ਇਹ ਰਕਮ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਚਾਹੇ ਉਸ ਨੇ ਸੋਨੇ ਚਾਂਦੀ ਜਾਂ ਕਾਂਸੀ ਦਾ ਤਮਗਾ ਜਿੱਤਿਆ ਹੋਵੇ ਇਸ ਸਕੀਮ ਦੇ ਸਾਲਾਨਾ ਬਜਟ ਲਈ ਖੇਡ ਵਿਭਾਗ ਵੱਲੋਂ ਬਾਰਾਂ ਪੁਆਇੰਟ ਪੰਜਾਹ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published.