ਖੁਸਖਬਰੀ ਮੁੱਖ ਮੰਤਰੀ ਮਾਨ ਨੇ ਇਹਨਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ – ਹੁਣ ਲੱਗਣਗੀਆਂ ਮੌਜਾਂ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਰੀਬ ਮਜ਼ਦੂਰਾਂ ਨੂੰ ਜਲਦੀ ਹੀ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ।ਪੰਜਾਬ ਸਰਕਾਰ ਜਲਦ ਹੀ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ

ਯੋਜਨਾ ਤਹਿਤ ਰਜਿਸਟਰਡ ਮਜ਼ਦੂਰਾਂ ਲਈ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਬੇਰੁਜ਼ਗਾਰੀ ਭੱਤੇ ਲਈ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ।ਦੋਸਤੋ ਦੱਸਦੀ ਇਸ ਤਹਿਤ ਗ਼ਰੀਬ ਮਜ਼ਦੂਰਾਂ ਨੂੰ ਜਲਦੀ ਬੇਰੁਜ਼ਗਾਰੀ ਭੱਤਾ ਮਿਲ ਸਕਦਾ ਹੈ ।

ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਸੰਦੀਪ ਗਰਗ ਨੇ ਦੱਸਿਆ ਹੈ ਸੂਬੇ ਦੇ ਵਿੱਤ ਵਿਭਾਗ ਨੇ ਬੇਰੁਜ਼ਗਾਰੀ ਭੱਤੇ ਲਈ ਨਿਯਮਾਂ ਨੂੰ ਨੋਟੀਫਾਈ ਕਰਨ ਲਈ ਬਜਟ ਰਾਸ਼ੀ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸਾਨੂੰ ਉਮੀਦ ਏ ਇਕ ਜਾਂ ਦੋ ਹਫ਼ਤਿਅਾਂ ਵਿੱਚ ਨਿਯਮਾਂ

ਨੂੰ ਨੋਟੀਫਾਈ ਕਰ ਦਿੱਤਾ ਜਾਵੇਗਾ।ਦੋਸਤੋ ਹੋਰ ਖ਼ਬਰ ਜਾਣਨ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *