ਗਾਇਕ ਨਿੰਜਾ ਬਾਰੇ ਆਈ ਇਹ ਵੱਡੀ ਖਬਰ – ਹਰ ਪਾਸੇ ਹੋ ਗਈ ਚਰਚਾ !

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ ।ਦੋਸਤੋ ਪੰਜਾਬੀ ਸੰਗੀਤ ਜਗਤ ਬਹੁਤ ਸਾਰੇ ਅਜਿਹੇ ਗਾਇਕ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕੇ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ।

ਦੋਸਤੋ ਹੁਣ ਪੰਜਾਬੀ ਗਾਇਕ ਨਿੰਜਾ ਬਾਰੇ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਗਾਇਕ ਨਿਯਮ ਵੱਲੋਂ ਬਹੁਤ ਸਾਰੇ ਸੁਪਰਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾਏ ਗਏ ਹਨ ਇੱਥੇ ਹੀ ਉਨ੍ਹਾਂ ਵੱਲੋਂ ਇਕ ਪੋਸਟ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

ਪੋਸਟ ਸਾਂਝੀ ਕਰਦੇ ਉਸ ਨੇ ਗੁੱਸਾ ਜ਼ਾਹਿਰ ਕੀਤਾ ਹੈ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕਿਸੇ ਵੱਲੋਂ ਉਨ੍ਹਾਂ ਦਾ ਇੱਕ ਗੀਤ ਲੀਕ ਕੀਤਾ ਗਿਆ ਹੈ ਉਸ ਬਾਰੇ ਜਿਥੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਉੱਥੇ ਹੀ ਉਨ੍ਹਾਂ ਨੇ ਕਿਹਾ ਹੈ ਇਸ ਨਾਲ ਕਿਸੇ ਨੂੰ ਬਹੁਤਾ ਫ਼ਰਕ ਨਹੀਂ ਪੈਂਦਾ ।ਪਰ ਮੈਂ ਹੱਥ ਜੋੜ ਕੇ ਆਖਦਾ ਹਾਂ ਅਜਿਹਾ ਕਰਕੇ ਕਿਸੇ ਦੀ ਮਿਹਨਤ ਨੂੰ ਖ਼ਰਾਬ ਨਾ ਕੀਤਾ ਜਾਵੇ ਸਗੋਂ ਉਸ ਦੀ ਸਪਸ਼ਟ ਕਰਨੀ ਚਾਹੀਦੀ ਹੈ ।ਦੋਸਤ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *