ਗੋਲਡੀ ਬਰਾੜ ਦੀ ਗ੍ਰਿਫਤਾਰੀ ਤੇ CM ਮਾਨ ਨੇ ਲਾਈ ਮੋਹਰ ਸੁਣੋ ਕਦੋ ਤੇ ਕਿਵੇਂ ਲਿਆਂਦਾ ਜਾਵੇਗਾ ਪੰਜਾਬ !

ਪਹਿਲਾਂ ਇਹ ਚੀਜ਼ਾਂ ਬਹੁਤ ਜ਼ਿਆਦਾ ਨਿਕਲ ਕੇ ਸਾਹਮਣੇ ਆ ਰਹੀਆਂ ਸੀ ਕਿ ਜੋ ਗੱਲ ਕਹੀਆਂ ਜਾ ਰਹੀਆਂ ਹਨ ਕੀ ਇਹ ਸਹੀ ਹਨ ਜਾਂ ਫਿਰ ਨਹੀਂ ਹਨ ਲੋਕਾਂ ਦੇ ਦਿਮਾਗ ਦੀ ਵਿੱਚ ਕਈ ਤਰ੍ਹਾਂ ਦੀਆਂ ਗੱਲਾਂ ਚੱਲ ਰਹੀਆਂ ਸੀ ਕਿ ਜੋ ਗੋਲਡੀ ਬਰਾੜ ਦੇ ਫੜਨ ਦੀਆਂ ਗੱਲਾਂ ਲਗਾਤਾਰ ਹੋ ਰਹੀਆਂ ਹਨ ਉਨ੍ਹਾਂ ਨੂੰ ਵੇਖ ਕੇ ਕਈ ਤਰ੍ਹਾਂ ਦੀਆਂ ਚੀਜ਼ਾਂ ਲੋਕਾਂ ਦੇ ਦਿਮਾਗ ਦੇ ਵਿਚਾਰੀਆਂ ਸੀ

ਕਈ ਲੋਕਾਂ ਨੂੰ ਲੱਗ ਰਿਹਾ ਸੀ ਕਿ ਸ਼ਾਇਦ ਇਹ ਕੋਈ ਅਫਵਾਹ ਪਰ ਕਿਸੇ ਤਰ੍ਹਾਂ ਦੀ ਕੋਈ ਅਫਵਾਹ ਨਹੀਂ ਹੈ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਚੀਜ਼ ਨੂੰ ਖੁਦ ਆਪਣੇ ਸ਼ਬਦਾਂ ਦੇ ਰਾਹੀਂ ਕਿਹਾ ਹੈ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਵਿਚ ਨਜ਼ਰਬੰਦ ਕਰ ਲਿਆ ਗਿਆ ਹੈ ਉਹਨਾਂ ਦੇ ਨਾਲ ਇਹ ਵੀ ਕਿਹਾ ਕਿ ਗੋਲਡੀ ਬਰਾੜ ਉਹੀ ਵਿਅਕਤੀ ਹੈ ਜਿਸ ਦੇ ਬੋਲ ਗੈਰ ਸਮਾਜਿਕ ਚੀਜ਼ਾਂ ਕਰਵਾਇਆ ਜਾ ਰਿਹਾ ਸੀ ਅਤੇ

ਉਸ ਨੇ ਬਹੁਤ ਸਾਰੇ ਅਜਿਹੇ ਕੰਮ ਕਰਾਇਆ ਜਿਸ ਨੂੰ ਉਸ ਦੀ ਬਣਦੀ ਸਜ਼ਾ ਦਿੱਤੀ ਜਾਵੇਗੀ ਅਤੇ ਜਲਦੀ ਹੀ ਉਸ ਨੂੰ ਪੰਜਾਬ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਹਿ ਦਿੱਤਾ ਹੈ ਕਿ ਅਮਰੀਕਾ ਦੇ ਕੈਲੀਫੋਰਨੀਆ ਪੁਲਿਸ ਦੇ ਬੋਲੇ ਗੋਲਡੀ ਬਰਾੜ ਨੂੰ ਫੜ ਲਿਆ ਗਿਆ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਉਸ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ ਦੱਸਣਾ ਚਾਹੁੰਦੇ ਹਾਂ ਕਿ

ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਗਏ ਹੋਏ ਹਨ ਗੁਜਰਾਤ ਦੇ ਵਿਚ ਉਨ੍ਹਾਂ ਨੇ ਜਦੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਤੋਂ ਸਪੈਸ਼ਲ ਕਾਨਫਰੰਸ ਦੇ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਸਾਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਅਤੇ ਕਿਵੇਂ ਅਸੀਂ ਤੁਹਾਡੇ ਨਾਲ ਇਹ ਗੱਲਾਂ ਸਾਂਝੀਆਂ ਕਰ ਰਹੇ ਹਾਂ ਉਨ੍ਹਾਂ ਨੇ ਦੱਸਿਆ ਕਿ ਉਸ ਦੇ ਤੇ ਨਿਗਰਾਨੀ ਰੱਖੀ ਗਈ ਹੈ ਅਤੇ ਨਾਲ ਹੀ

ਮੁੱਖਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕੀ ਹੁਣ ਬਹੁਤ ਜਲਦੀ ਗੋਲਡੀ ਬਰਾੜ ਨੂੰ ਪੰਜਾਬ ਲਾਇਆ ਜਾਵੇਗਾ ਅਤੇ ਜੋ ਵੀ ਉਸ ਨੇ ਮਾੜੇ ਕੰਮ ਕੀਤੇ ਹੋਏ ਹਨ ਉਸਨੇ ਬਹੁਤ ਸਾਰੇ ਅਜਿਹੇ ਕੰਮ ਕੀਤੇ ਹੋਏ ਹਨ ਜੇਲ੍ਹ ਦੀਆਂ ਸਜ਼ਾਵਾਂ ਉਸ ਨੂੰ ਦੇਣੀਆਂ ਬਾਕੀ ਰਹਿ ਗਈਆਂ ਹਨ ਅਤੇ ਹੁਣ ਜਦੋਂ ਉੱਥੇ ਆਵੇਗਾ ਤਾਂ ਉਸ ਨੂੰ ਉਸਦੇ ਗੁਨਾਹਾਂ ਦੀ ਸਜ਼ਾ ਕਰੜੀ ਤੋਂ ਕਰੜੀ ਸਜ਼ਾ ਦਿੱਤੀ ਜਾਵੇਗੀ ਦੱਸਣਾ ਚਾਹੁੰਦੀ ਹਾਂ ਕਿ

ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਰਦੇ ਹੋਏ ਇਸ ਚੀਜ਼ ਦੇ ਉੱਤੇ ਇੱਕ ਵੱਡੀ ਮੋਹ ਲਗਾਉਂਦੇ ਹੋਏ ਕਿਹਾ ਉਨ੍ਹਾਂ ਨੇ ਕਿਹਾ ਕਿ ਜਿਹੜਾ ਗੋਲਡੀ ਬਰਾੜ ਸੀ ਜੋ ਕਿ ਵਿਦੇਸ਼ ਦੇ ਵਿਚ ਬੈਠ ਕੇ ਨੌਜਵਾਨਾਂ ਦੇ ਕ ਤ ਲ ਕਰਾ ਰਿਹਾ ਸੀ ਜੋ ਕਿ

ਫਿਰੌਤੀਆਂ ਕਰਵਾ ਰਿਹਾ ਸੀ ਉਸ ਨੂੰ ਯਕੀਨ ਕਰ ਲਿਆ ਗਿਆ ਹੈ ਦੱਸਣਾ ਚਾਹੁੰਦੇ ਹਾਂ ਕਿ ਹੁਣ ਉਸ ਦੀ ਗ੍ਰਿਫਤਾਰੀ ਨੂੰ ਲੈ ਕੇ ਮੋਹਰ ਲਗਾ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਨੂੰ ਭਗਵੰਤ ਮਾਨ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਹੈ ਕਿ ਜੋ

ਪੰਜਾਬ ਦੇ ਵਿੱਚ ਇਸ ਵੇਲੇ ਹੋ ਰਿਹਾ ਹੈ ਉਹ ਕੁਝ ਸਮੇਂ ਦੇ ਵਿੱਚ ਬਿਲਕੁਲ ਖਤਮ ਹੋ ਜਾਵੇਗਾ ਅਤੇ ਸਾਡੀਆਂ ਟੀਮਾਂ ਇਸ ਚੀਜ਼ ਨੂੰ ਲੈ ਕੇ ਵੱਡੇ ਪੱਧਰ ਦੇ ਉਤੇ ਕੰਮ ਕਰ ਰਹੀਆਂ ਹਨ ਤੇ ਹੁਣ ਇਸ ਵਿਅਕਤੀ ਨੂੰ ਵੀ ਜਲਦੀ ਤੋਂ ਜਲਦੀ ਪੰਜਾਬ ਵਿੱਚ ਬੁਲਾਇਆ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *