ਘਰਾਂ ਤੇ ਚੱਲਿਆ ਬੁਲਡੋਜ਼ਰ ਤਾਂ ਧਾਹਾਂ ਮਾਰ ਰੋ ਪਏ ਲੋਕ ਅਸੀਂ ਤਾਂ 10 !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਔਰਤ ਦੇ ਵਲੋਂ ਕਿਹਾ ਹੈ ਇਕ ਸਾਡਾ ਘਰ ਸਰਕਾਰ ਦੇ ਵਲੋਂ ਤੋੜਿਆ ਜਾ ਰਿਹਾ ਹੈ , ਉਹਨਾਂ ਨੇ ਕਿਹਾ ਕੇ ਸਾਡਾ ਕੋਰਟ ਦੇ ਵਿਚ ਕੇਸ ਵੀ ਚਲ ਰਿਹਾ ਹੈ , ਉਹਨਾਂ ਨੇ ਕਿਹਾ ਅਸੀਂ ਮਿਣਤੀ ਕਰਵਾਉਣ ਦੇ ਲਈ ਤਿਆਰ ਆ ਪਰ ਇਹ ਕਰਦੇ ਨਹੀਂ ਹਨ ,

ਉਹਨਾਂ ਨੇ ਕਿਹਾ ਕੇ ਅਸੀਂ ਆਪ ਛੱਡ ਦੇਵਾਂਗੇ ਜੇ ਸਾਡਾ ਘਰ ਸਰਕਾਰ ਦੀ ਜਮੀਨ ਦੇ ਵਿਚ ਆਵੇਗਾ , ਉਸ ਭੈਣ ਨੇ ਕਿਹਾ ਕੇ ਘਰ ਬਣਾਉਣੇ ਕਿਹੜਾ ਸੌਖੇ ਹਨ , ਅਸੀਂ ਕਿਸ ਪਾਸੇ ਨੂੰ ਜਾਵਾਂਗੇ , ਇਸ ਸ਼ਮੇ ਸਾਰਾ ਪਰਿਵਾਰ ਬਹੁਤ ਰੋ ਰਿਹਾ ਹੈ , ਸਰਕਾਰ ਦੇ ਵਲੋਂ ਲੋਕਾਂ ਨੂੰ ਘਰਾਂ ਦੇ ਵਿੱਚੋ ਸਮਾਨ ਨਹੀਂ ਕੱਢਣ ਦਿਤਾ ਜਾ ਰਿਹਾ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *