ਜਦੋ ਇਹ ਨੌਜਵਾਨ ਕੈਨੇਡਾ ਪੁੱਜਿਆ ਤਾਂ ਮਗਰੋ ਮਿਲੀ ਅਜਿਹੀ ਖਬਰ ਜਿਸ ਨੂੰ ਜਾਣ ਕੇ ਪੈਰਾਂ ਹੇਠੋਂ ਜਮੀਨ ਖਿਸਕ ਜਾਵੇਗੀ !

ਦੋਸਤੋ ਸੋਸ਼ਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਹਨਾਂ ਵਿੱਚੋਂ ਕੁਝ ਵੀਡੀਓ ਬਹੁਤ ਵਧੀਆ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਤੇ ਸ਼ੇਅਰ ਕਰਨ ਨੂੰ ਮਨ ਕਰਦਾ ਹੈ।

ਇਨ੍ਹਾਂ ਵੀਡੀਓ ਵਿਚੋਂ ਕੁਝ  ਅਜਿਹੀਆ ਹੁੰਦੀਆ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਜੇਕਰ ਗੱਲ ਕਰੀਏ ਆਪਾਂ ਵਿਦੇਸ ਦੀ ਧਰਤੀ ਤੇ ਤਾ ਹਰ ਕੋਈ ਜਾਣਾ ਚਾਉਂਦਾ ਹੈ ।ਅੱਜਕਲ੍ਹ ਨੌਜਵਾਨ 12ਵੀਂ ਕਰਕੇ ਤੇ ਆਈਲੈੱਟਸ ਕਰਕੇ  ਕਨੇਡਾ ਅਮਰੀਕਾ ਜਾਣਾ ਚਾਹੁੰਦੇ ਹਨ।

ਦੋਸਤੋ ਵਿਦੇਸ਼ ਵਿੱਚ ਜਾ ਕੇ ਜਿੰਦਗੀ ਸੈੱਟ ਕਰਨੀ ਸੌਖੀ ਨਹੀਂ ਹੁੰਦੀ ਵੱਡੇ ਜਿਗਰੇ ਚਾਹੁੰਦੇ ਨੇ ਮਾਵਾਂ ਦੇ ਪੁ੍ੱਤਾਂ ਨੂੰ ਵਿਦੇਸ਼ਾਂ ਚ ਭੇਜਣ ਦੇ ਲਈ।ਵੱਡੇ ਜਿਗਰੇ ਪੁੱਤਾਂ ਦੇ ਵੀ ਚਾਹੀਦੇ ਹਨ ਮਾਂ ਅਤੇ ਪਿਓ ਤੋਂ ਦੂਰ ਰਹਿਣ ਲਈ । ਬਹੁਤ ਸਾਰੇ ਪੁੱਚ ਅਜਿਹੇ ਹਨ ਜਿਨ੍ਹਾਂ ਦੀ ਕਿਸਮਤ ਬਹੁਤ ਜਿਆਦਾ ਮਾੜੀ ਹੈ।

ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਹੜੇ ਵਿਦੇਸ਼ ਜਾ ਕੇ ਸੈੱਟ ਤਾਂ ਹੋ ਗਏ ਪਰ ਮਗਰੋ ਖ਼ਬਰ ਮਿਲੀ ਤੇਰੀ ਮਾਂ ਜਿਉਂਦੀ ਨਹੀਂ ਰਹੀ ਤੇ ਤੇਰਾ ਇਸ ਦੁਨੀਆਂ ਤੇ ਪਿਉ ਨਹੀਂ ਰਿਹਾ ।ਦੋਸਤੋ ਤੁਹਾਡੇ ਨਾਲ ਇਕ ਅਜਿਹੀ ਵੀਡੀਓ ਸਾਂਝੀ ਕਰਨ ਜਾ ਰਿਹਾ ।

ਜਿਸਨੂੰ ਦੇਖ ਤੁਹਾਡੀਆਂ ਅੱਖਾਂ ਦੇ ਵਿੱਚ ਹੰਝੂ ਆ ਜਾਣਗੇ ਤ। ਇੱਕ ਪੰਜਾਬੀ ਨੌਜਵਾਨ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਦੀ ਧਰਤੀ ਤੇ ਪਹੁੰਚੇ ਅਤੇ ਮਗਰੋਂ ਖ਼ਬਰ ਮਿਲੀ ਤੇਰਾ ਬਾਪੂ ਇਸ ਦੁਨੀਆ ਦੇ ਨਹੀਂ ਰਿਹਾ ।ਹੋਰ ਜਾਣਕਾਰੀ ਲੈਣ ਦੇ ਲਈ video ਦੇਖੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *