ਇਹ ਮਾਮਲਾ ਬਟਾਲਾ ਦੇ ਪਿੰਡ ਕੁਹਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਤਕਰੀਬਨ ਚਾਰ ਸਾਲ ਪਹਿਲਾਂ ਰੀਨਾ ਨਾਂ ਦੀ ਇਹ ਕੁੜੀ ਜਸਪਾਲ ਮਸੀਹ ਨਾਂ ਦੇ ਨੌਜਵਾਨ ਵਿਆਹ ਕਰਵਾ ਕੇ ਆਈ ਸੀ ਇਨ੍ਹਾਂ ਦੇ ਦੋ ਬੱਚੇ ਵੀ ਹਨ ਦੋਸਤੋ ਦੱਸਦੀ ਏ ਘਰ ਚ ਅਕਸਰ ਕਲੇਸ਼ ਰਹਿੰਦਾ ਸੀ ।
ਇਸ ਕਰਕੇ ਇਨ੍ਹਾਂ ਦਾ ਆਪਸੀ ਰਾਜ਼ੀਨਾਮਾ ਵੀ ਹੋ ਚੁੱਕਾ ਹੈ ਪਰ ਬੀਤੀ ਦੇਰ ਰਾਤ ਰੀਨਾ ਨੇ ਆਪਣੇ ਪੇਕਿਆਂ ਨੂੰ ਫ਼ੋਨ ਕਰਕੇ ਤੰਗ ਪਰੇਸ਼ਾਨ ਕਰਨ ਦੀ ਗੱਲ ਦੱਸੀ ਫਿਰ ਜਦੋਂ ਪੇਕੇ ਪਰਿਵਾਰ ਨੇ ਰੀਨਾ ਨੂੰ ਦੁਬਾਰਾ ਫ਼ੋਨ ਮਿਲਾਇਆ ਤਾਂ ਉਸ ਨੇ ਫੋਨ ਨਹੀਂ ਚੁੱਕਿਆ।
ਫਿਰ ਅਗਲੇ ਦਿਨ ਜੋ ਕੁਝ ਹੋਇਆ ਉਸ ਨੂੰ ਦੇਖ ਤੇ ਜਾਣ ਕਿ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਦੋਸਤੋ ਕੁੜੀ ਦੇ ਪਰਿਵਾਰ ਵਾਲੇ ਇਨਸਾਫ਼ ਦੀ ਮੰਗ ਕਰ ਰਹੇ ਹਨ ਕਿ ਸਾਨੂੰ ਇਨਸਾਫ ਦਿਵਾਇਆ ਜਾ ਸਕੇ ਤੇ ਇਨ੍ਹਾਂ ਦੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਚ ਪੁਲਸ ਨੇ ਮ੍ਰਿਤਕ ਕੁੜੀ ਦੇ ਘਰਵਾਲੇ ਸਣੇ ਸੱਸ ਸਹੁਰੇ ਦੇ ਖਿਲਾਫ ਅਾੲੀਪੀਸੀ ਦੀ ਧਾਰਾ ਤਿੱਨ ਸੌ ਛੇ ਮਾਮਲਾ ਦਰਜ ਕਰ ਉਸ ਦੇ ਘਰਵਾਲੇ ਘਰਵਾਲੀ ਤੇ ਸਹੁਰੇ ਨੂੰ ਹਿਰਾਸਤ ਚ ਲੈ ਲਿਆ ਹੈ ।
ਅੱਗੇ ਪੁਲੀਸ ਦਾ ਕਹਿਣਾ ਹੈ ਮੈਡੀਕਲ ਦੀ ਰਿਪੋਰਟ ਆਉਣ ਤੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ