ਜਿਹੜੀ ਬੀਬੀ, ਅੰਮ੍ਰਿਤਪਾਲ ਨੂੰ ਕਰ ਰਿਹਾ ਸੀ ਚੈਲਜ, ਹੁਣ ਮੰਗ ਰਹੀ ਸਾਹਮਣੇ ਆ ਕੇ ਮਾਫੀ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੁਝ ਬੀਬੀਆਂ ਦੀ ਵੀਡੀਓ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਈ ਸੀ ਜਿਸਦੇ ਵਿੱਚ ਉਨ੍ਹਾਂ ਨੇ ਕਿਹਾ ਕਿ ਅਸੀਂ ਕੁਰਸੀਆਂ ਦੇ ਵਿੱਚ ਬੈਠੇ ਰਹਿਣ ਅਤੇ ਜੇਕਰ ਅੰਮ੍ਰਿਤਪਾਲ ਦੇ ਅੰਦਰ ਹਿੰਮਤ ਹੈ ਤਾਂ ਸਾਨੂੰ ਉਠਾ ਕੇ ਦਾਅਵੇ ਅਤੇ ਇਥੇ ਆ ਕੇ ਕੁਰਸੀਆਂ ਤੋੜ ਕੇ ਦਿਖਾਵੇ ਇਸ ਤਰ੍ਹਾਂ ਦਾ ਦੇ ਬੁਨਿਆਦੀ ਬਿਆਨ ਇਨਾਂ ਬੀਬੀਆਂ ਦੇ ਵੱਲੋਂ ਦਿੱਤਾ ਗਿਆ ਸੀ ਪਰ ਮੈਨੂੰ ਲਗਦਾ ਹੈ ਕਿ ਹੁਣ ਇਨ੍ਹਾਂ ਬੀਬੀਆਂ ਨੂੰ ਸਮਝ ਆ ਗਈ ਹੈ

ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇਨ੍ਹਾਂ ਜਵਾਬ ਦਿੰਦੇ ਹੋਏ ਕਿਹਾ ਸੀ ਜੇਕਰ ਹੁਣ ਕਾਹਨੂੰ ਇਨ੍ਹਾਂ ਬੀਬੀਆਂ ਨੂੰ ਕੋਈ ਕੁਝ ਕਹਿ ਗਿਆ ਜਾਂ ਕਿਸੇ ਤਰ੍ਹਾਂ ਦੇ ਨਾਲ ਇਨ੍ਹਾਂ ਦੇ ਨਾਲ ਬਹਿਸ ਹੋ ਗਈ ਕੱਲ੍ਹ ਨੂੰ ਅਗਲੇ ਨੇ ਸਾਡੇ ਇਸ ਗੱਲ ਵਿਚ ਆ ਕੇ ਪੈਸੇ ਲੈ ਕੇ ਸਾਰਾ ਵਜ਼ੀਰਾਂ ਨੇ ਕੀਤਾ ਜਿਸ ਤਰੀਕੇ ਨਾਲ ਬੀਬੀ ਦੇ ਵੱਲੋਂ ਹੰਕਾਰ ਕੀਤਾ ਜਾ ਰਿਹਾ ਹੈ ਸਭ ਤੋਂ ਵੱਡੀ ਗੱਲ ਗੁਰੂ ਦੇ ਸਾਹਮਣੇ ਜਰਾਬਾਂ ਪਾਕੇ ਬੈਠੇ ਹਨ ਕੁਰਸੀਆਂ ਦੇ ਉੱਤੇ ਇਨਾ ਹੰਕਾਰ ਠੀਕ ਨਹੀਂ ਹੁੰਦਾ

ਇਥੇ ਤਾਂ ਵੱਡੇ-ਵੱਡੇ ਸਿਕੰਦਰ ਚਲੇ ਗਏ ਆਪਾਂ ਤਾਂ ਕੌਣ ਹਾਂ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕੀ ਸੋਸਲ ਮੀਡੀਆ ਦੇ ਉੱਤੇ ਜਿਸ ਤਰੀਕੇ ਦੇ ਨਾਲ ਅੰਮ੍ਰਿਤਪਾਲ ਸਿੰਘ ਦਿਓ ਵੱਲੋਂ ਲਗਾਤਾਰ ਖ਼ੁਰਾਕ ਵੱਖ ਥਾਵਾਂ ਤੇ ਜਾ ਕੇ ਲੋਕਾਂ ਨੂੰ ਆਪਣੇ ਵਿਚਾਰਾਂ ਦੇ ਨਾਲ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਚੀ ਤੋਂ ਲੋਕ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਬਹੁਜਨ ਲੋਕ ਸੀ ਤੂੰ ਖੁਸ਼ ਹੋ ਰਹੇ ਹਨ ਕਿ ਅੰਮ੍ਰਿਤ ਪਾਲ ਸਿੰਘ ਬਹੁਤ ਹੀ ਵਧੀਆ ਤਰੀਕੇ ਨਾਲ ਸਮਝਾਉਦੇ ਹਨ ਅਤੇ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਕ ਵਾਰ ਤਾਂ ਇਨਸਾਨ ਸੋਚਾਂ ਵਿਚ ਪੈ ਜਾਂਦਾ ਹੈ ਕਿਤੇ ਨਾ ਕਿਤੇ ਲੋਕਾਂ ਨੂੰ ਖੁਦ ਬਹੁਤ ਵੱਡੀ ਉਮੀਦ ਜਾਗੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਪੰਜਾਬ ਦੇਵੇ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਦਿੱਤਾ ਜਾਵੇਗਾ

ਜਿਸ ਤਰੀਕੇ ਦੇ ਨਾਲ ਅੰਮ੍ਰਿਤਪਾਲ ਸਿੰਘ ਦੇ ਵੱਲੋ ਲਗਾਤਾਰ ਵੱਖ ਵੱਖ ਗੁਰਦੁਆਰਿਆਂ ਦੇ ਵਿਚ ਜਾ ਕੇ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਅੱਜ ਦੇ ਵਿਚਾਰ ਬਹੁਤ ਜ਼ਿਆਦਾ ਵਧੀਆ ਹੁੰਦੇ ਨੇ ਪਰ ਕੁਝ ਲੋਕਾਂ ਨੂੰ ਬਹੁਤ ਜ਼ਿਆਦਾ ਤਕਲੀਫ ਹੁੰਦੀ ਹੈ ਉਨ੍ਹਾਂ ਦੇ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕੀਤਾ ਜਾਂਦਾ ਹੈ ਇਸ ਦੇ ਨਾਲ ਹੀ ਤੁਹਾਨੂੰ ਪਤਾ ਹੋਵੇਗਾ ਕਿ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਕੁਰਸੀਆਂ ਨੂੰ ਕੱਢਿਆ ਗਿਆ ਸੀ

ਇਸ ਚੀਜ਼ ਨੂੰ ਲੈ ਕੇ ਇਕ ਵੀਡੀਓ ਇਕ ਬੀਬੀ ਦੀ ਵਾਇਰਲ ਹੋ ਰਹੀ ਹੈ ਜਿਸ ਦੀ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕੀ ਅੰਮ੍ਰਿਤਪਾਲ ਏਥੋਂ ਆ ਕੇ ਗੁਰਦੁਆਰਾ ਸਾਹਿਬ ਤੋਂ ਕੁਰਸੀਆਂ ਹਟਾ ਕੇ ਦਿਖਾਵੇ ਉਸ ਨੂੰ ਇਹ ਹੱਕ ਕਿਸਨੇ ਦਿੱਤਾ ਉਸ ਦੀ ਵੀਰ ਵੱਲੋਂ ਬਹੁਤ ਸਾਰੀਆਂ ਗੱਲਾਂ ਜਿਹੜੀਆਂ ਅੰਮ੍ਰਿਤਪਾਲ ਨੂੰ ਬੋਲਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਤਾਂ ਕੁਰਸੀਆਂ ਦੇ ਵਿੱਚ ਬੈਠਾਂਗੇ ਅਤੇ ਤੂੰ ਕੁਰਸੀਆਂ ਹਟਾ ਕੇ ਦੱਸੋ ਇਸ ਤਰ੍ਹਾਂ ਦੀਆਂ ਗੱਲਾਂ ਉਸ ਬੀਬੀ ਦੇ ਵੱਲੋਂ ਖੋਲ੍ਹੀਆਂ ਗਈਆਂ ਜੋ ਕਿ ਇੱਕ ਬਹੁਤ ਜ਼ਿਆਦਾ ਮੰਦਭਾਗੀ ਗੱਲ ਹੈ ਜਿਹੜੀ ਬੀਤੀ ਕਹਿ ਰਹੀ ਹੈ ਕਿ ਸਾਡੇ ਕੋਲ ਬੈਠਿਆ ਨਹੀਂ ਜਾਂਦਾ ਉਸ ਦੀ ਇਕ ਭੰਗੜੇ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਨੂੰ ਦੇਖ ਕੇ ਸਾਰੇ ਹੈਰਾਨ ਹੋ ਗਏ ਭੰਗੜਾ ਤਾਂ ਬਹੁਤ ਕੁਝ ਖੋਹ ਕੇ ਪਾਇਆ ਜਾ ਰਿਹਾ ਹੈ ਪਰ ਨੀਚੇਬੈਠਣ ਨੂੰ ਤਕਲੀਫ ਹੁੰਦੀ ਆ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *