ਫਿਰੋਜ਼ਪੁਰ ਜ਼ਿਲੇ ਦੀ ਜ਼ੀਰਾ ਤਹਿਸੀਲ ਵਿਚ ਇਕ ਤੰਗ ਪੇਂਡੂ ਸੜਕ ‘ਤੇ ਝੋਨੇ ਦੇ ਖੇਤਾਂ ਦੇ ਵਿਚਕਾਰ ਅਤੇ ਇਕ ਵੱਡੀ ਮੈਨੂਫੈਕਚਰਿੰਗ ਫੈਕਟਰੀ ਦੇ ਆਲੇ-ਦੁਆਲੇ ਪਿੰਡ ਮਨਸੂਰਵਾਲ ਦੇ ਕਿਸਾਨ ਸ਼ਰਾਬ ਬਣਾਉਣ ਵਾਲੀ ਕੰਪਨੀ ਮਾਲਬਰੋਸ ਇੰਟਰਨੈਸ਼ਨਲ ਲਿਮਟਿਡ ਦੇ ਖਿ ਲਾਫ ਪਿਛਲੇ ਪੰਜ ਮਹੀਨਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਪ੍ਰਦਰਸ਼ਨਕਾਰੀਆਂ ਦੀ ਸਭ ਤੋਂ ਵੱਡੀ ਸ਼ਿਕਾਇਤ ਇਹ ਹੈ ਕਿ ਫੈਕਟਰੀ ਉਨ੍ਹਾਂ ਦੇ ਧਰਤੀ ਹੇਠਲੇ ਪਾਣੀ ਅਤੇ ਮਿੱਟੀ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਵੀ ਪ੍ਰਦੂਸ਼ਿਤ ਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਇਸ ਮਾਮਲੇ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। ਅਲਕੋਹਲ ਯੂਨਿਟ ਦੇ ਨਾਲ ਲੱਗਦੇ ਇੱਕ ਪਲਾਟ ‘ਤੇ ਮਿੱਟੀ ਦੀ ਉਪਰਲੀ ਪਰਤ ਭੂਰੇ ਦੀ ਬਜਾਏ ਗਿੱਲੀ ਅਤੇ ਕਾਲੀ ਦਿਖਾਈ ਦੇਣ ਲੱਗੀ ਹੈ।
ਕਿਸਾਨਾਂ ਦਾ ਦੋ ਸ਼ ਹੈ ਕਿ ਇਹ ਕਾਲੀ ਪਰਤ ਫਲਾਈ ਐਸ਼ ਹੈ ਅਤੇ ਉਨ੍ਹਾਂ ਦੀ ਦਲੀਲ ਹੈ ਕਿ ਇਹ ਪਲਾਂਟ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਕਾਰਨ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਫੈਕਟਰੀ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਮਾਰੀਆਂ ਲੱਗ ਰਹੀਆਂ ਹਨ। ਕਿਸਾਨਾਂ ਦੇ ਖੇਤਾਂ ਵਿੱਚ ਗੰਦਲਾ ਕੈਮੀਕਲ ਵਾਲਾ ਪਾਣੀ ਆ ਰਿਹਾ ਹੈ। ਜਿਸ ਕਾਰਨ ਉਹ ਪੀਣ ਵਾਲੇ ਪਾਣੀ ਤੋਂ ਵੀ ਵਾਂਝੇ ਹਨ
ਹੁਣ ਇਸ ਮਾਮਲੇ ਦੇ ਵਿੱਚ ਸ਼ਰਾਬ ਫੈਕਟਰੀ ਦੇ ਮਾਲਕ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਦੇ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨ ਗੁੰਮਰਾਹ ਹੋ ਰਹੇ ਹਨ। ਅਜਿਹਾ ਉੱਥੇ ਕੁੱਝ ਵੀ ਨਹੀਂ ਹੈ। ਫੈਕਟਰੀ ਆਪਣਾ ਕੰਮ ਬਿਲਕੁਲ ਸਾਫ਼ ਤੇ ਸਪੱਸ਼ਟ ਕਰ ਰਹੀ ਹੈ।
ਕਿਸਾਨਾਂ ਨੂੰ ਅਜਿਹੀਆਂ ਗੁੰਮਰਾਹਕੁੰਨ ਗੱਲਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਕਿਸੇ ਕਿਸਾਨ ਦੇ ਬੋਰ ਦਾ ਫਿਲਟਰ ਪਾਟਿਆ ਹੋਵੇ ਤੇ ਗੰਦਲਾ ਪਾਣੀ ਬਾਹਰ ਆਉਂਦਾ ਹੋਵੇ। ਪਰ ਇਸ ਵਿੱਚ ਫੈਕਟਰੀ ਦਾ ਕੋਈ ਸਬੰਧ ਨਹੀਂ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ।
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ।