ਦੋਸਤੋ ਸੋਸ਼ਲ ਮੀਡੀਆ ਤੇ ਤੁਸੀਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਦੇਖਦੇ ਹੀ ਹੋਵੇਗੇ ਜਿਨ੍ਹਾਂ ਤੇ ਯਕੀਨ ਕਰਨਾ ਮੁਸ਼ਕਲ ਹੋ ਜਾਂਦਾ ਹੈ ।ਜੇਕਰ ਉਹ ਵੀਡੀਓ ਨਹੀਂ ਬਣੀ ਹੁੰਦੀ ਹੈ ਤਾਂ ਕਿਸੇ ਨੇ ਉਸ ਘਟਨਾ ਦੇ ਯਕੀਨ ਤੱਕ ਨਹੀਂ ਕਰਨਾ ਸੀ ।
ਦੋਸਤੋ ਹੁਣ ਅਜਿਹੀ ਹੀ ਇੱਕ ਚੋਰੀ ਦੀ ਘਟਨਾ ਸਾਹਮਣੇ ਆਈ ਹੈ ।ਇਸ ਵਿਚ ਇਕ ਔਰਤ ਆਪਣੀ ਛੋਟੀ ਬੱਚੀ ਦੇ ਨਾਲ ਇਕ ਦੁਕਾਨ ਦੇ ਵਿਚੋਂ ਚੋਰੀ ਕਰਦੀ ਹੋਈ ਰੰਗੇ ਹੱਥੀਂ ਫੜੀ ਜਾਂਦੀ ਹੈ ।ਦੱਸ ਦੇਈਏ ਇਸ ਮੌਕੇ ਸੀਸੀਟੀਵੀ ਕੈਮਰੇ ਦੇ ਕਰਕੇ ਇਸ ਔਰਤ ਦੀ ਸਾਰੀ ਕਰਤੂਤ ਦਾ ਭਾਂਡਾ ਫੁੱਟ ਗਿਆ ।
ਜੇਕਰ ਇਹ ਸੀਸੀਟੀਵੀ ਕੈਮਰੇ ਨਾ ਹੁੰਦੇ ਜਿਸ ਤਰ੍ਹਾਂ ਇਹ ਅੌਰਤ ਦੇਖਣ ਨੂੰ ਵਧੀਆ ਪਰਿਵਾਰ ਦੀ ਲੱਗ ਰਹੀ ਹੈ ਤਾਂ ਕਿਸੇ ਨੇ ਯਕੀਨ ਵੀ ਨਹੀਂ ਕਰਨਾ ਸੀ। ਕੀ ਇਸ ਅੌਰਤ ਨੇ ਚੋਰੀ ਕੀਤੀ ਹੋਵੇਗੀ ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।
ਜਦੋਂ ਇਸ ਅੌਰਤ ਨਾਲ ਦੁਕਾਨਦਾਰਾਂ ਨੇ ਗੱਲਬਾਤ ਕੀਤੀ ਗਈ ਤਾਂ ਦੇਖੋ ਕੀ ਕਿਹਾ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ