ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਦੋ ਹਜਾਰ ਦੋ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅਜਿਹੇ ਮਾਮਲੇ ਅਕਸਰ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚ ਲੋਕਾਂ ਵੱਲੋਂ ਠੱਗੀ ਠੋਰੀ ਕੀਤੀ ਜਾਂਦੀ ਹੈ
ਠੱਗਾਂ ਵੱਲੋਂ ਤਿੰਨ ਵਧਣਾ ਆਪਣੇ ਠੱਗੀ ਦੇ ਤਰੀਕੇ ਨੂੰ ਬਦਲਿਆ ਜਾ ਰਿਹਾ ਹੈ ਪਹਿਲਾਂ ਲੋਕਾਂ ਨੂੰ ਫੋਨ ਕਰ ਕੇ ਰਿਸ਼ਤੇਦਾਰ ਦੱਸੇ ਜਾਂਦੇ ਸਨ ਜਿਸ ਕੋਲੋਂ ਦੋ ਖਾਤਿਆਂ ਵਿੱਚ ਪੈਸੇ ਪਵਾਏ ਲਏ ਜਾਂਦੇ ਸਨ ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਬੈਂਕ ਵਿੱਚ ਫੋਨ ਕੀਤੇ ਜਾਂਦੇ ਹਨ
ਜਿਸ ਵਿੱਚ ਉਨ੍ਹਾਂ ਤੋਂ ਬੈਂਕ ਦੀ ਡਿਟੇਲ ਮੰਗੀ ਜਾਂਦੀ ਹੈ ਅਤੇ ਮੋਟੀ ਰਕਮ ਦੀ ਠੱਗੀ ਮਾਰ ਲਈ ਜਾਂਦੀ ਹੈ ਉੱਥੇ ਲੋਕਾਂ ਦੀ ਮਿਹਨਤ ਮਜ਼ਦੂਰੀ ਨਾਲ ਕਮਾਈ ਕੀਤੀ ਦੌਲਤ ਨੂੰ ਮਿੰਟਾਂ ਵਿੱਚ ਲੁਕ ਕੇ ਲੈ ਜਾਂਦੇ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ
ਜਿਥੇ ਪਾਕਿਸਤਾਨ ਦੇ ਠੱਗਾਂ ਵੱਲੋਂ ਇਕ ਔਰਤ ਨੂੰ ਫੋਨ ਲਗਾ ਲਿਆ ਜਾਂਦਾ ਹੈ ਜਿਸ ਦੌਰਾਨ ਉਸ ਨੂੰ ਬੈਂਕ ਮੈਨੇਜਰ ਦੇ ਤੌਰ ਤੇ ਗੱਲ ਕਰਨਾ ਸ਼ੁਰੂ ਕਰ ਦਿੰਦਾ ਹੈ ਜਿਸ ਵਿਚ ਔਰਤ ਇੱਕ ਪੰਜਾਬ ਦੀ ਹੁੰਦੀ ਹੈ ਜੋ ਕਿ ਕਾਫ਼ੀ ਗੁੱਸੇ ਵਾਲੇ ਸੁਭਾਅ ਦੀ ਹੁੰਦੀ ਹੈ
ਉੱਥੇ ਹੀ ਉਸ ਵੱਲੋਂ ਬੈਂਕ ਦੀ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਔਰਤ ਵੱਲੋਂ ਬਿਲਕੁਲ ਸੱਚ ਨਹੀਂ ਦੱਸਿਆ ਕਿ ਉਸ ਵੱਲੋਂ ਇਕ ਅਣਪੜ੍ਹ ਦੇ ਤੌਰ ਤੇ ਗੱਲਬਾਤ ਕੀਤੀ ਜਾਂਦੀ ਹੈ ਜਿਸ ਦੌਰਾਨ ਉਸ ਵਿਅਕਤੀ ਵੱਲੋਂ ਵੀਡੀਓ ਕਾਲ ਕੀਤੀ ਜਾਂਦੀ ਹੈ ਅਤੇ
ਕਿਹਾ ਜਾਂਦਾ ਹੈ ਵਿਹੜੇ ਵੱਲ ਚੁੱਕੋ ਅਤੇ ਉੱਥੇ ਹੀ ਔਰਤ ਵੱਲੋਂ ਉਸ ਨੂੰ ਕਾਫ਼ੀ ਗੁੱਸੇ ਵਿੱਚ ਸਤਰਾਂ ਦੇ ਬੋਲ ਬੋਲੇ ਜਾਂਦੇ ਹਨ ਜਿਸ ਤੋਂ ਡਰਦੇ ਮਾਰੇ ਨੂੰ ਉਸਨੂੰ ਫੋਨ ਹੀ ਘਟਨਾ ਪੈ ਜਾਂਦਾ ਹੈ ਕਿ ਕੀ ਉਸ ਔਰਤ ਵੱਲੋਂ ਉਸ ਨਾਲ ਕਾਫ਼ੀ ਅਸ਼ੋਕ ਗੁਪਤਾ ਲਈ ਵਸਤੂ ਕੀਤੀ ਜਾਂਦੀ ਹੈ ਜਿਸ ਨਾਲ ਉਸ ਠੱਗ ਨੂੰ ਫ਼ੋਨ ਕੱਟਣਾ ਹੀ ਪੈ ਜਾਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ