ਡਾਕਖਾਨੇ ਵਿੱਚ ਆਈ ਇਹ ਨਵੀਂ ਸਕੀਮ ਹੁਣੇ ਦੇਖੋ !

ਦੋਸਤੋ ਦੱਸਣ ਜਾ ਰਹੇ ਡਾਕਘਰ ਦੀ ਇਕ ਨਵੀਂ ਸਕੀਮ ਤੇ ਜਿਹਦੇ ਵਿੱਚ ਤੁਹਾਨੂੰ ਸੌ ਤੇ ਦੋ ਸੌ ਰੁਪਏ ਭਰਨ ਤੇ ਮਿਲਣਗੇ ਇੱਕੀ ਲੱਖ ਰੁਪਏ। ਦੋਸਤੋ ਪੋਸਟ ਆਫਸ ਨੈਸ਼ਨਲ ਸੇਵਿੰਗਜ਼ ਸਰਟੀਫਿਕੇਟ ਸਕੀਮ ਕੀ ਹੈ ਤੁਸੀਂ ਕਦੀ ਡਾਕਘਰਾਂ ਵਿੱਚ ਬਚਤ ਕਰਨ ਅਤੇ ਨਿਵੇਸ਼ ਕਰਨ ਬਾਰੇ ਸੋਚਿਆ ਹੈ।

ਪਰ ਜੇ ਨਹੀਂ ਤਾਂ ਇਸ ਬਾਰੇ ਸੋਚੋ ਕਿਉਂਕਿ ਡਾਕ ਘਰ ਵਿਚ ਤੁਹਾਡਾ ਪੈਸਾ ਸੁਰੱਖਿਅਤ ਹੈ ਅਤੇ ਕਿਸੇ ਵੀ ਹੋਰ ਸਰੋਤ ਨਾਲੋਂ ਵੱਧ ਰਿਟਰਨ ਦੇਣ ਲਈ ਬਹੁਤ ਸਾਰੀਆਂ ਲਾਭਕਾਰੀ ਸਕੀਮਾਂ ਆਉਂਦੀਆਂ ਰਹਿੰਦੀਆਂ ਹਨ।ਦੋਸਤੋ ਨਿਵੇਸ਼ਕਾਂ ਨੂੰ ਪੋਸਟ ਆਫਸ ਨੈਸ਼ਨਲ ਸੇਵਿੰਗ ਸਰਟੀਫਿਕੇਟ ਸਕੀਮ ਦੀਆਂ ਸਕੀਮਾਂ ਤੇ ਸਾਲਾਨਾ ਛੇ

ਪੁਆਇੰਟ ਅੱਠ ਫੀਸਦੀ ਦੀ ਦਰ ਨਾਲ ਵਿਆਜ ਮਿਲਦਾ ਰਹੇਗਾ।ਇਹ ਉਨ੍ਹਾਂ ਨਿਵੇਸ਼ਕਾਂ ਲਈ ਬਹੁਤ ਵਧੀਆ ਖੌਰੇ ਜਿੰਨਾ ਕੋਲ ਜੋਖਮ ਦੀ ਭੁੱਖ ਨਹੀਂ ਅਤੇ ਉਹ ਆਪਣਾ ਨਿਵੇਸ਼ਾਂ ਤੇ ਗਾਰੰਟੀਸ਼ੁਦਾ ਰਿਟਰਨ ਚਾਹੁੰਦੇ ਹਨ।

ਪੋਸਟ ਆਫਿਸ ਨੈਸ਼ਨਲ ਸੇਵਿੰਗ ਸਕੀਮ ਜ਼ਿਆਦਾਤਰ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਦੀ ਹੈ।ਇਹ ਨਿਵੇਸ਼ ਸਾਧਨ ਨਿਵੇਸ਼ਕਾਂ ਨੂੰ ਸਿਰਫ਼ ਸੌ ਰੁਪਏ ਨਾਲ ਨਵੇਂ ਸ਼ੁਰੂ ਕਰਨ ਵਿੱਚ ਮਦਦ ਕਰਦਾ ਹੈ।ਇਸ ਸਕੀਮ ਨਾਲ ਕੁਝ ਸਾਲਾਂ ਵਿੱਚ ਤੁਸੀਂ ਵੱਡੀ ਰਕਮ ਜੋੜ ਸਕਦੇ ਹੋ।

ਸਾਲ ਇਸ ਸਕੀਮ ਦੀ ਪੂਰੀ ਮਿਆਦ ਪੰਜ ਸਾਲ ਦੀ ਹੈ ਦੋਸਤੋ ਇਹ ਸਕੀਮ ਤੁਸੀਂ ਕਿਸੇ ਵੀ ਭਾਰਤੀ ਨਾਗਰਿਕ ਕਿਸੇ ਵੀ ਡਾਕਘਰ ਤੋਂ ਪ੍ਰਾਪਤ ਕਰ ਸਕਦੇ ਹਨ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *