ਦੇਖੋ ਇਹ ਸਭ ਪੰਜਾਬ ਚ ਕੀ ਹੋ ਰਿਹਾ !

ਦੋਸਤੋ ਸੋਸ਼ਲ ਮੀਡੀਆ ਉੱਤੇ ਹਰ ਰੋਜ਼ ਕਈ ਤਰ੍ਹਾਂ ਦੀਆਂ ਵੀਡੀਓ ਬਹੁਤ ਜਿਆਦਾ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਨ੍ਹਾਂ ਵੀਡੀਓ ਵਿੱਚੋਂ ਕੁਝ ਵੀਡਿਓ ਅਜਿਹੀਆਂ ਹੁੰਦੀਆਂ ਹਨ ਜਿਹਨਾਂ ਨੂੰ ਸਾਨੂੰ ਵਾਰ ਵਾਰ ਦੇਖਣ ਤੇ ਸ਼ੇਅਰ ਕਰਨ ਦਿਲ ਕਰਦਾ ਹੈ ।

ਕੁਝ ਵੀਡਿਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਦੋਸਤੋ ਹੁਣ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਇਹ ਵੀਡੀਓ ਜਲੰਧਰ ਰੋਡ ਦੀ ਹੈ ਇਸ ਵੀਡੀਓ ਵਿਚ ਇਕ ਨੌਜਵਾਨ ਵੱਲੋਂ ਦਿਖਾਇਆ ਜਾਂਦਾ ਹੈ ।

ਕਿਸ ਤਰ੍ਹਾਂ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਪੰਜਾਬ ਵਿੱਚ ਦਿਨ ਬ ਦਿਨ ਵਧਦੀ ਜਾ ਰਹੀ ਹੈ ।ਇਸ ਸ਼ਹਿਰ ਵਿੱਚ ਪਰਵਾਸੀ ਮਜ਼ਦੂਰਾਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਤੇ ਇੱਥੇ ਕੋਈ ਕੋਈ ਪੰਜਾਬੀ ਦੇਖਣ ਨੂੰ ਮਿਲ ਰਿਹਾ ਹੈ।

ਇਸ ਵੀਡੀਓ ਨੂੰ ਬਣਾ ਰਹੇ ਨੌਜਵਾਨ ਦਾ ਕਹਿਣਾ ਹੁੰਦਾ ਹੈ ਜੇਕਰ ਪਰਵਾਸੀ ਮਜ਼ਦੂਰ ਪੰਜਾਬ ਵਿੱਚ ਆ ਕੇ ਆਪਣਾ ਕਾਰੋਬਾਰ ਚਲਾ ਸਕਦੇ ਹਨ ਅਸੀਂ ਆਪਣਾ ਕਾਰੋਬਾਰ ਪੰਜਾਬ ਵਿੱਚ ਕਿਉਂ ਨਹੀਂ ਕਰ ਸਕਦੇ ਤੇ ਸਾਨੂੰ ਬਾਹਰਲੇ ਮੁਲਕਾਂ

ਵੱਲ ਕਿਉਂ ਭੱਜਣਾ ਪੈ ਰਿਹਾ ਹੈ ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *