ਦੇਖੋ ਨਰਸਾ ਕੀ ਕਰ ਰਹੀਆ ਸੀ,ਵੀਡੀਓ ਹੋਈ ਵਾਇਰਲ !

news

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿੱਚ ਦੇਖੋ ਜਾਣਕਾਰੀ ਲੈ ਹਾਜ਼ਰ ਹੋਇਆ ਆ ਦੋਸਤੋ ਕਿ ਹੁਣ ਦੇ ਸਮੇਂ ਵਿੱਚ ਲੋਕਾਂ ਦੀ ਲਾਪਰਵਾਹੀ ਅਕਸਰ ਹੀ ਦੇਖਣ ਨੂੰ ਮਿਲ ਜਾਂਦੀ ਹੈ। ਕਿਸੇ ਦੀ ਲਾਪਰਵਾਹੀ ਕਾਰਨ ਕਿਸੇ ਦਾ ਨੁਕਸਾਨ ਹੋ ਰਿਹਾ।

ਇਸ ਗੱਲ ਨਾਲ ਕਿਸੇ ਨੂੰ ਕੋਈ ਵੀ ਮਤਲਬ ਨਹੀਂ ਹੈ। ਇਹੋ ਜਿਹਾ ਇਕ ਮਾਮਲਾ ਸਾਹਮਣੇ ਆਇਆ ਹੈ ਜੋਂ ਕਿ ਲੁਧਿਆਣਾ ਦੇ ਇੱਕ ਹਸਪਤਾਲ ਦਾ ਹੈ।ਜਿੱਥੇ ਕਿ ਦਵਾਈ ਲੈਣ ਆਏ ਲੋਕਾਂ ਵੱਲ ਕੋਈ ਧਿਆਨ ਨਹੀ ਦੇ ਰਿਹਾ। ਲੋਕ ਲਾਈਨਾਂ ਵਿੱਚ ਲੱਗ ਕੇ

ਦਵਾਈ ਲੈਣ ਦੀ ਉਡੀਕ ਕਰ ਰਹੇ ਹਨ। ਪਰ ਉਹਨਾਂ ਨੂੰ ਦਵਾਈ ਦੇਣ ਲਈ ਕੋਈ ਵੀ ਨਹੀਂ ਹੈ। ਹਾਲਾਂਕਿ ਪੁੱਛ ਦੇ ਦੌਰਾਨ ਪਤਾ ਲੱਗਾ ਕਿ ਉੱਥੋਂ ਦੇ ਕਰਮਚਾਰੀ ਅੰਦਰ ਪਾਰਟੀ ਕਰ ਰਹੇ ਸਨ ਤੇ ਬਾਹਰ ਲੋਕ ਦਵਾਈ ਲਈ ਲਾਈਨ ਲੱਗਾ ਕੇ ਖੜੇ ਸਨ।

ਇਕ ਨੌਜਵਾਨ ਦੇ ਵਿਰੋਧ ਕਰਨ ਤੇ ਉੱਥੋਂ ਦੇ ਕਰਮਚਾਰੀ ਨੇ ਨੌਜਵਾਨ ਨਾਲ ਬਦਸਲੂਕੀ ਕੀਤੀ ਤੇ ਉਸ ਤੇ ਗੁੱਸਾ ਵੀ ਹੋਇਆ ਅਤੇ ਬਾਅਦ ਵਿਚ ਅੰਦਰ ਚਲਾ ਗਿਆ। ਸਿਕਾਇਤ ਦੌਰਾਨ ਹਸਪਤਾਲ ਦੇ ਸਿਵਲ ਸਰਜਨ ਨੇ ਨੋਟਿਸ ਲਿਆ ਹੈ ਅਤੇ ਭਰੋਸਾ ਦਵਾਇਆ ਹੈ ਕਿ ਇਸ ਮਾਮਲੇ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Leave a Reply

Your email address will not be published.