ਦੇਸ਼ ਛੱਡ ਦੇਣਗੇ ਸਿੱਧੂ ਮੂਸੇਵਾਲਾ ਦੇ ਮਾਪੇ FIR ਵੀ ਲੈ ਲੈਣਗੇ ਵਾਪਿਸ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸਿੱਧੂ ਮੂਸੇ ਵਾਲਾ ਸਾਡੇ ਵਿਚਕਾਰ ਨਹੀਂ ਰਿਹਾ ਹੈ ਉਹ ਸਾਰੇ ਲੋਕਾਂ ਨੂੰ ਛੱਡ ਕੇ ਚਲਾ ਗਿਆ ਹੈ ਇਸ ਤੋਂ ਬਾਅਦ ਇਕ ਬਹੁਤ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਸਿੱਧੂ ਪਿਤਾ ਦੇ ਵੱਲੋਂ ਹਵੇਲੀ ਵਿੱਚੋ

ਕਿਹਾ ਗਿਆ ਹੈ ਕਿ ਜੇਕਰ ਸਰਕਾਰ ਇਕ ਮਹੀਨੇ ਦੇ ਵਿੱਚ ਸਿੰਧੂ ਦਾਇਨਸਾਫ ਨਹੀਂ ਕਰਦੀ ਤਾ ਮੈ ਦੇਸ ਛੱਡ ਕੇ ਚਲਾ ਜਾਵਾਂਗਾ ਮੈਂ ਕਿਸੇ ਵੀ ਦੇਸ਼ ਜਾਵਾਂ ਕਿਸੇ ਨਾਲ ਕੋਈ ਲੈਣਾ ਦੇਣਾ ਨਹੀਂ ਹੋਵਗਾ। ਉਨ੍ਹਾਂ ਨੇ ਕਿਹਾ ਕਿ ਸਿਰਫ ਦੋ ਕੁੜੀਆਂ ਦੇ ਵਲੋਂ ਹੀ ਸਿੱਧੂ ਦੇ ਇਨਸਾਫ ਦੀ ਗੱਲ ਕੀਤੀ ਗਈ ਹੈ ਤੇ ਜੋ ਜੈਨੀ ਜੌਹਲ

ਹੈ ਉਸ ਨੂੰ ਵੀ ਪੁਲਿਸ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਸਿੱਧੂ ਦੀ ਗੱਡੀ ਵੀ ਪੁਲੀਸ ਦੇ ਕਬਜ਼ੇ ਵਿਚ ਹੈ ਉਸ ਦਾ ਫੋਨ ਅਤੇ ਜੋ ਉਸ ਦਾ ਪਿਸ ਟਲ ਵੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਉਸ ਬਾਰੇ ਲੋਕਾਂ ਤੋਂ ਪੁੱਛ ਰਹੀ ਆ ਮੈਂ ਸਾਰਾ ਕੁਝ ਛੋਟੇ ਹੁੰਦੇ ਤੋਂ ਲੈ ਕੇ ਵੱਡੇ ਹੋਣ ਤਕ ਸਾਰਾ ਕੁਝ ਮੈਂ ਆਪ ਹੀ ਦੱਸ ਦੇਵਾਂਗਾ ,ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *