ਪੁਲਿਸ ਅੜਿੱਕੇ ਚੜੇ ਗੈੰਗਸਟਰ,ਮਿਲੇ ਘਾਤਕ ਹਥਿਆਰ,ਸੁਣੋ ਕਿਹੜੇ ਕਤਲਾ ਨਾਲ ਜੁੜੇ ਨੇ ਤਾਰ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਸਿੱਧੂ ਮੂਸੇਵਾਲੇ ਨੂੰ ਦੇ ਕਤਲ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਗੈਂਗਸਟਰਾਂ ਨੇ ਘਾਤਕ ਹਥਿਆਰਾਂ ਦੀ ਵਰਤੋਂ ਕੀਤੀ ਸੀ ਜਿਸ ਤੋਂ ਬਾਅਦ

ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਗਿਆ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੁਲਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਲਗਾਤਾਰ ਕਈ ਮਾਮਲਿਆਂ ਦੀ ਤਹਿ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਕਈ ਗੈਂਗਸਟਰਾਂ ਨੂੰ ਵੀ ਗ੍ਰਿਫਤਾਰ ਕੀਤਾ

ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਪਟਿਆਲਾ ਦੀ ਪੁਲਸ ਨੂੰ ਇਕ ਹੋਰ ਸਫਲਤਾ ਪ੍ਰਾਪਤ ਹੋਈ ਹੈ ਜਿਸ ਵਿਚ ਉਨ੍ਹਾਂ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਖ਼ਤਰਨਾਕ ਅਤੇ ਘਾਤਕ ਹਥਿਆਰ ਵੀ ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ

ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰਨ ਲਈ ਜੇਲ੍ਹ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਤੋਂ ਖੁਲਾਸਾ ਕਰਵਾਇਆ ਜਾ ਸਕੇ ਕਿ ਉਹ ਕਿਸ ਗੈਂਗਸਟਰਾਂ ਨਾਲ ਤਾਲਮੇਲ ਰੱਖਦੇ ਹਨ ਅਤੇ ਇਨ੍ਹਾਂ ਘਾਤਕ ਹਥਿਆਰਾਂ ਦੀ ਵਰਤੋਂ ਕਿਸ ਸਮੇਂ ਅਤੇ ਕਿਸ ਮਾਮਲੇ ਨੂੰ ਲੈ ਕੇ ਕੀਤੀ ਜਾਣੀ ਸੀ ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *