ਧੂਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕੱਦੂ ਜਾਣ ਤੋਂ ਪੰਜਾਬ ਦੇ ਨੌਜਵਾਨਾਂ ਤੇ ਲੜਕੀਆਂ ਵੱਲੋਂ ਆਪਣੇ ਸੁਨਹਿਰੇ ਭਵਿੱਖ ਨੂੰ ਬਣਾਉਣ ਲਈ ਵਿਦੇਸ਼ਾਂ ਵੱਲ ਨੂੰ ਜਾਇਆ ਜਾ ਰਿਹਾ ਹੈ ਉੱਥੇ ਜਾ ਕੇ ਉਹ ਆਪਣੇ
ਸਟੱਡੀ ਵੀ ਕਰਦੇ ਹਨ ਤੇ ਆਪਣੇ ਵਰਕ ਪਰਮਿਟ ਵੀ ਲੈਂਦੇ ਹਨ ਕਿਉਂਕਿ ਵਿਦਿਆਰਥੀ ਸਟੱਡੀ ਪਰਮਿਟ ਲੈ ਕੇ ਉੱਥੇ ਕੰਮ ਕਰਨ ਲੱਗ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕੰਮ ਕਰਨ ਵਿੱਚ ਵੀ ਅਤੇ ਪੜ੍ਹਾਈ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ
ਜਿਸ ਤੋਂ ਬਾਅਦ ਹੁਣ ਦੋ ਹਜਾਰ ਤੇਈ ਵਿੱਚ ਜਾਣ ਵਾਲੇ ਪੰਜਾਬੀਆਂ ਲਈ ਇੱਕ ਖੁਸ਼ਖਬਰੀ ਨਿਕਲ ਕੇ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ ਵਿੱਚ ਵਿਦਿਆਰਥੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਕੰਮ ਕਰਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ
ਜਿੰਨਾ ਸਮਾਂ ਉਨ੍ਹਾਂ ਦਾ ਦਿਲ ਕਰਦਾ ਹੈ ਕੰਮ ਕਰ ਸਕਦੇ ਹਨ ਜਿੰਨੇ ਘੰਟੇ ਉਨ੍ਹਾਂ ਨੇ ਕੰਮ ਕਰਨਾ ਹੈ ਉਨ੍ਹਾਂ ਸਮੇਂ ਦੀ ਉਨ੍ਹਾਂ ਨੂੰ ਖੁੱਲ੍ਹ ਦੇ ਦਿੱਤੀ ਗਈ ਹੈ ਇਹ ਸਿਰਫ਼ ਦੋ ਹਜਾਰ ਤੀਹ ਤੱਕ ਜਾਣ ਵਾਲੇ ਕੈਨੇਡੀਅਨ ਵਿਦਿਆਰਥੀਆਂ ਲਈ ਹੀ ਸੁਨਹਿਰਾ ਮੌਕਾ ਦਿੱਤਾ ਜਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ