ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਹਰ ਇਨਸਾਨ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਲਈ ਆਵਾਜਾਈ ਦੀ ਵਰਤੋਂ ਕਰਦਾ ਹੈ ਜਿਸ ਨਾਲ ਉਹ ਆਪਣਾ ਸਫ਼ਰ ਆਸਾਨੀ ਨਾਲ ਅਤੇ ਆਰਾਮਦਾਇਕ
ਢੰਗ ਨਾਲ ਮੁਕੰਮਲ ਕਰ ਸਕਦਾ ਹੈ ਉੱਥੇ ਸਰਕਾਰ ਵੱਲੋਂ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਨੇ ਤਾਂ ਉਨ੍ਹਾਂ ਨੂੰ ਆਵਾਜਾਈ ਦੌਰਾਨ ਸੁਰੱਖਿਅਤ ਰੱਖਿਆ ਜਾ ਸਕੇ ਪੁਲਸ ਪ੍ਰਸ਼ਾਸਨ ਵੱਲੋਂ ਵੀ
ਕਾਫੀ ਸਾਰੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾਂਦੇ ਨੇ ਸੋ ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਲੁਧਿਆਣਾ ਵਾਸੀਆਂ ਨੂੰ ਜਲਦ ਹੀ ਵੱਡੀ ਰਾਹਤ ਮਿਲਣ ਵਾਲੀ ਹੈ ਨੈਸ਼ਨਲ ਹਾਈਵੇ ਤੇ ਟਿੱਬਾ ਰੋਡ ਤੇ ਤਾਜਪੁਰ ਰੋਡ ਉੱਤੇ ਬਣ ਰਹੇ ਫਲਾਈਓਵਰ ਮਹੀਨੇ
ਅੰਦਰ ਤਿਆਰ ਹੋਣ ਦੀ ਉਮੀਦ ਹੈ ਟਿੱਬਾ ਰੋਡ ਤੇ ਤਾਜਪੁਰ ਰੋਡ ਲੱਗਦੇ ਜਾਮ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ ਇਨ੍ਹਾਂ ਦੋਵਾਂ ਥਾਵਾਂ ਤੇ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਵੱਲੋਂ ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਸੋਮਵਾਰ ਨੂੰ
ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਮਹੀਨੇ ਵਿੱਚ ਇਹ ਦੋਵੇਂ ਫਲਾਈਓਵਰ ਪੂਰੀ ਤਰ੍ਹਾਂ ਤਿਆਰ ਹੋ ਜਾਣਗੇ ਤੇ
ਆਮ ਲੋਕਾਂ ਦੇ ਲਈ ਖੋਲ੍ਹ ਦਿੱਤੇ ਜਾਣਗੇ ਵਿਧਾਇਕ ਭੁਲਾਣਾ ਐੱਨ ਐੱਚ ਏ ਆਈ ਏ ਐੱਸ ਪੰਜਾਬ ਪੁਲਕਤ ਮਾਕਨ ਤੇ ਪ੍ਰਾਜੈਕਟ ਮੈਨੇਜਰ ਸਰਵੇਸ਼ ਗਰਗ ਦੇ ਨਾਲ ਮੌਕੇ ਤੇ ਫਲਾਈਓਵਰ ਦੀ ਉਸਾਰੀ ਦਾ ਜਾਇਜ਼ਾ ਲਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ