ਪੰਜਾਬ ਦੇ ਇਸ ਸਾਬਕਾ ਮੰਤਰੀ ਦੇ ਘਰ ਹੋਈ ਮੌਤ ਤੇ ਛਾਇਆ ਸੋਗ !

ਦੋਸਤੋ ਦੱਸਣ ਜਾ ਰਿਹਾ ਹਾਂ ਇਸ ਵੇਲੇ ਦੀ ਵੱਡੀ ਖ਼ਬਰ।ਦੋਸਤੋ ਪੰਜਾਬ ਦੀ ਸਿਆਸਤ ਵਿੱਚ ਬਹੁਤ ਸਾਰੀਆਂ ਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿੱਚ ਆਪਣਾ ਇੱਕ ਵੱਖਰਾ ਨਾਂ ਬਣਾਇਆ ਹੈ ਬਹੁਤ ਸਾਰੀਆਂ ਰਾਜਨੀਤਕ ਸ਼ਖ਼ਸੀਅਤਾਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ।

ਦੋਸਤੋ ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਬਿਮਾਰੀਆਂ ਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋਈਆਂ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਜੁੜੇ ਹੋਰ ਵੀ ਕਈ ਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਦੋਸਤੋ  ਦੱਸ ਦੇਈਏ ਹੁਣ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਦੇ ਘਰੋਂ ਆਈ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੈ।ਪੰਜਾਬ ਵਿੱਚ ਜਿੱਥੇ ਸਾਬਕਾ ਮੰਤਰੀ ਰਹਿ ਚੁੱਕੇ ਸੁੱਚਾ ਸਿੰਘ ਛੋਟੇਪੁਰ ਦੇ ਪਰਿਵਾਰ ਨਾਲ ਜੁੜੀ ਹੋਈ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ।

ਜਿਥੇ ਉਨ੍ਹਾਂ ਦੀ ਭਰਜਾਈ ਦਾ ਦੇਹਾਂਤ ਹੋ ਗਿਆ ਹੈ ਦੱਸ ਦੇਈਏ ਇਸ ਬਾਰੇ ਜਾਣਕਾਰੀ ਦਿੰਦੇ ਹੋ ਸੁੱਚਾ ਸਿੰਘ ਛੋਟੇਪੁਰ ਦੇ ਭਤੀਜੇ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਜੀਤ ਸਿੰਘ ਚੱਕ ਬਰੋਏ ਵੱਲੋਂ ਦੱਸਿਆ ਗਿਆ ਹੈ।

ਉਨ੍ਹਾਂ ਦੀ ਮਾਂ ਦਾ ਜਿੱਥੇ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਹੈ।ਦੋਸਤੋ ਉਥੇ ਹੀ ਉਨ੍ਹਾਂ ਦਾ ਅੰਤਮ ਸਸਕਾਰ ਸ਼ਨੀਵਾਰ ਨੂੰ ਉਨ੍ਹਾਂ ਦੇ ਪਿੰਡ ਛੋਟੇਪੁਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਹੈ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਕਾਲੀ ਥਾਰ ‘ਚ ਕੁੜੀ ਮੁੰਡੇ ਨੇ ਕੀਤਾ ਕਾਲਾ ਕੰਮ…!

ਸ਼ੁੱਕਰਵਾਰ ਦੀ ਸ਼ਾਮ ਨੂੰ ਨੈਸ਼ਨਲ ‘ਤੇ ਸਥਿਤ ਸੈਲੀਬੇ੍ਸ਼ਨ ਬਾਜ਼ਾਰ ਦੇ ਨਾਲ ਲੱਗਦੀ ਪੌਸ਼ ਕਾਲੋਨੀ ਡ੍ਰੀਮ …

Leave a Reply

Your email address will not be published. Required fields are marked *