ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਦੇ ਕੇ ਹਾਜ਼ਰ ਹੋਏ ਹਾਂ ਦੋਸਤੋ ਜ਼ਿੰਦਗੀ ਤੁਰ ਜਾਣ ਤੋਂ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਘਰ ਘਰ ਵਿੱਚ ਆਟਾ ਦਾਲ ਭਜਾਉਣ ਵਾਲੀ ਸਕੀਮ ਨੂੰ ਲਾਗੂ ਕੀਤਾ ਗਿਆ ਸੀ ਉੱਥੇ ਹੀ ਡਿਪੂ ਹੋਲਡਰਾਂ ਵੱਲੋਂ
ਹਾਈ ਕੋਰਟ ਵਿੱਚ ਪਟੀਸ਼ਨ ਮੰਗ ਲਈ ਸੀ ਜਿਸ ਦੌਰਾਨ ਹਾਈ ਕੋਰਟ ਨੇ ਇਸ ਸਕੀਮ ਤੇ ਰੋਕ ਲਗਾ ਦਿੱਤੀ ਸੀ ਪਰ ਉਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਨ ਭੰਡਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਸ ਸਕੀਮ ਨੂੰ
ਦੁਬਾਰਾ ਤੋਂ ਲਾਗੂ ਕਰਨ ਲਈ ਮਨਜ਼ੂਰੀ ਲੈ ਲਈ ਸੀ ਪਹਿਲਾਂ ਇਸ ਸਕੀਮ ਨੂੰ ਇੱਕ ਅਕਤੂਬਰ ਤੋਂ ਲਾਗੂ ਕਰਨਾ ਸੀ ਪਰ ਉੱਥੇ ਡਿਪੂ ਹੋਲਡਰਾਂ ਵੱਲੋਂ ਆਪਣੇ ਕਾਰੋਬਾਰ ਦੇ ਠੱਪ ਹੋਣ ਨੂੰ ਲੈ ਕੇ ਹਾਈ ਕੋਰਟ ਵਿੱਚੋਂ ਇਸ ਸਕੀਮ ਤੇ ਰੋਕ ਲਗਵਾ ਦਿੱਤੀ ਸੀ
ਜਿਸ ਤੋਂ ਬਾਅਦ ਇੱਕ ਅਕਤੂਬਰ ਨੂੰ ਇਹ ਸਕੀਮ ਲਾਗੂ ਨਹੀਂ ਹੋਈ ਪਰ ਮੁੱਖਮੰਤਰੀ ਭਗਵੰਤ ਮਾਨ ਨੇ ਦੁਬਾਰਾ ਇਸ ਸਕੀਮ ਲਾਗੂ ਕਰਵਾ ਲਿਆ ਹੈ ਜਿਸ ਨਾਲ ਲੋਕਾਂ ਨੇ ਘਰ ਘਰ ਵਿਚ ਹੀ ਆਟਾ ਦਾਲ ਮੁਹੱਈਆ ਕਰਵਾਇਆ ਜਾਵੇਗਾ ਕਿਉਂਕਿ
ਪਹਿਲਾਂ ਲੋਕਾਂ ਨੂੰ ਡਿੱਪੂ ਵਿਚ ਜਾ ਕੇ ਆਟਾ ਦਾਲਾਂ ਲੈਣ ਲਈ ਲਾਈਨਾਂ ਵਿੱਚ ਲੱਗਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਮੁੱਖਮੰਤਰੀ ਭਗਵੰਤ ਮਾਨ ਦੀ ਇਸ ਸਕੀਮ ਵਿੱਚ ਲੋਕਾਂ ਦੇ
ਘਰਾਂ ਵਿੱਚ ਹੀ ਆਟਾ ਦਾਲ ਪਹੁੰਚਾਇਆ ਜਾਵੇਗਾ ਇਸ ਨਾਲ ਲੋਕਾਂ ਨੂੰ ਵੀ ਰਾਹਤ ਮਿਲੇਗੀ ਅਤੇ ਇਸ ਵਿੱਚ ਹੋਣ ਵਾਲੇ ਘਪਲੇ ਤੋਂ ਵੀ ਬਚਿਆ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ