ਪੰਜਾਬ ਲਈ ਆਈ ਮਾੜੀ ਖਬਰ,ਸੋਚਿਆ ਨਹੀ ਸੀ ਇਸ ਤਰਾਂ ਹੋਵੇਗਾ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਮੌਸਮੀ ਵਿਭਾਗ ਬਦਲਦੇ ਮੌਸਮ ਨਾਲ ਸਾਡੇ ਆਲੇ ਦੁਆਲੇ ਵਿੱਚ ਹੀ ਬਿਮਾਰੀਆਂ ਦਾ ਘੇਰਾ ਪੈ ਜਾਂਦਾ ਹੈ ਜਿਸ ਨਾਲ ਸਿਹਤ

ਵਿਭਾਗ ਦੀ ਵੀ ਚਿੰਤਾ ਵਧ ਗਈ ਹੈ ਹੁਣ ਲੁਧਿਆਣਾ ਵਿਚ ਸਵਾਈਨ ਫਲੂ ਨਾਮ ਦਾ ਵਾਇਰਸ ਅਤੇ ਡੇਂਗੂ ਮਲੇਰੀਆ ਦੇ ਪੰਜ ਮਾਮਲੇ ਦੇਖਣ ਨੂੰ ਮਿਲੇ ਹਨ ਲੁਧਿਆਣੇ ਵਿੱਚ ਸਵਾਈਨ ਫਲੂ ਦਾ ਵਾਇਰਸ ਕਾਫ਼ੀ ਵਧਦਾ ਜਾ ਰਿਹਾ ਹੈ ਹੁਣ ਤਕ

ਤਿੰਨ ਸ਼ੱਕੀ ਸਵਾਈਨ ਫਲੂ ਦੇ ਸ਼ਿਕਾਰ ਦੇਖਣ ਨੂੰ ਮਿਲੇ ਹਨ ਜਾਣਕਾਰੀ ਅਨੁਸਾਰ ਹਸਪਤਾਲਾਂ ਚ ਸਵਾਈਨ ਫਲੂ ਦੇ ਮਰੀਜ਼ ਅੱਠ ਦਾਖ਼ਲ ਹਨ ਜਦ ਕਿ ਹੁਣ ਅਠਾਈ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਹੈ ਇਸਦੇ ਨਾਲ ਹੀ ਸਵਾਈਨ ਫਲੂ ਦੇ ਨਾਲ ਅੱਠ

ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ ਦੂਜੇ ਪਾਸੇ ਮਲੇਰੀਆ ਦੇ ਵੀ ਪੰਜ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਚਾਰ ਲੁਧਿਆਣਾ ਦੇ ਦੱਸੇ ਜਾ ਰਹੇ ਹਨ ਦੱਸ ਰਹੀ ਹੈ ਹੁਣ ਤੱਕ ਲੁਧਿਆਣਾ ਵਿੱਚ ਮੁੰਨੀ ਮਲੇਰੀਆ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਇਸ ਦੇ ਨਾਲ ਹੁਣ ਪੰਜ ਮਾਮਲੇ ਡੇਂਗੂ ਦੇ ਵੀ ਆ ਚੁੱਕੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਹਰ ਇੱਕ ਨਾਲ ਤੁਰਦੀ ਫ਼ਿਰਦੀ ਵੀਡੀਓ ਦੇਖ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *