ਫਿਲਮ ਪ੍ਰੋਡਿਊਸਰ ਕੁੜੀ ਨਾਲ ਕਾਰ ਇਸਕ ਲੜਾ ਰਿਹਾ ਸੀ ਤਾਂ ਮੌਕੇ ਤੇ ਪਹੁੰਚੀ ਪਤਨੀ ਫਿਰ ਦੇਖੋ ਜੋ ਹੋਇਆ !

ਦੋਸਤੋ ਇੱਕ ਫਿਲਮ ਪ੍ਰੋਡਿਊਸਰ ਵੱਲੋਂ ਆਪਣੀ ਪਤਨੀ ਤੇ ਕਾਰ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫਿਲਮ ਪ੍ਰੋਡਿਊਸਰ ਆਪਣੀ ਕਾਰ ਵਿਚ

ਕਿਸੇ ਹੋਰ ਲੜਕੀ ਨਾਲ ਇਸ਼ਕ ਲੜਾ ਰਿਹਾ ਸੀ ।ਜਦੋਂ ਮੌਕੇ ਤੇ ਪਤਨੀ ਪਹੁੰਚੀ ਉਸ ਨੇ ਕਾਰ ਦੀ ਤਾਕੀ ਕਰਾੳੁਣ ਦੀ ਕੋਸ਼ਿਸ਼ ਕੀਤੀ ਤਾਂ ਫ਼ਿਲਮ ਪ੍ਰੋਡਿਊਸਰ ਕਾਰ ਲੈ ਕੇ ਫ਼ਰਾਰ ਹੋ ਗਿਆ ।ਇਸ ਦੌਰਾਨ ਉਸ ਨੇ ਆਪਣੀ ਪਤਨੀ ਉਪਰ ਹੀ ਕਾਰ ਚੜ੍ਹਾ ਦਿੱਤੀ ।

ਦੋਸਤੋ ਦੱਸ ਦੇਈਏ ਇਹ ਮਾਮਲਾ ਫਿਲਮ ਨਗਰੀ ਮੁੰਬਈ ਤੋਂ ਸਾਹਮਣੇ ਆਇਆ ਹੈ ਇਹ ਖਲੀ ਬਲੀ ਦਿਹਾਤੀ ਡਿਸਕੋ ਵਰਗੀਆਂ ਫ਼ਿਲਮਾਂ ਦੇ ਪ੍ਰੋਡਿਊਸਰ ਕਮਲ ਕਿਸ਼ੋਰ ਨੇ ਇਸ ਸਮੇਂ ਆਪਣੀ ਪਤਨੀ ਤੇ ਕਾਰ ਚੜ੍ਹਾ ਦਿੱਤੀ ।ਉਹ ਆਪਣੇ ਘਰ ਦੇ ਨੇੜੇ ਕਿਸੇ ਪਾਰਕਿੰਗ ਦੇ ਵਿੱਚ ਆਪਣੀ ਕਾਰ ਖੜ੍ਹੀ ਕਰਕੇ

ਉਸ ਵਿੱਚ ਕਿਸੇ ਮੋਡਲ ਨਾਲ ਬੈਠ ਕੇ ਇਸ਼ਕ ਲੜਾ ਰਿਹਾ ਸੀ ਅਤੇ ਉਸਦੀ ਪਤਨੀ ਮੌਕੇ ਤੇ ਪਹੁੰਚ ਗਈ ।ਜਦੋਂ ਪਤਨੀ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਉਹ ਬਾਹਰ ਨਿਕਲਣ ਦੀ ਬਜਾਏ ਕਾਰ ਭਜਾ ਕੇ ਲੈ ਗਿਆ।

ਇਸ ਦੌਰਾਨ ਉਸ ਨੇ ਸਾਹਮਣੇ ਖੜ੍ਹੀ ਪਤਨੀ ਤੇ ਹੀ ਕਾਰ ਚਡ਼੍ਹਾ ਦਿੱਤੀ ।ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ।ਉਸ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਉਣਾ ਪਿਆ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About Manpreet

Check Also

ਦੇਖੋ ਪੰਜਾਬ ਚ ਇਸ ਗਰੀਬ ਬੰਦੇ ਨਾਲ ਲੋਕਾਂ ਨੇ ਕਿੰਨਾ ਮਾੜਾ ਕੀਤਾ !

ਜਦੋਂ ਇਕ ਟਰੱਕ ਡਰਾਈਵਰ ਸੇਬਾਂ ਦਾ ਭਰਿਆ ਟਰੱਕ ਲੈ ਕੇ ਜਾ ਰਿਹਾ ਹੁੰਦਾ ਹੈ। ਤਾਂ …

Leave a Reply

Your email address will not be published. Required fields are marked *