ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਪੰਜਾਬ ਵਿੱਚ ਪ੍ਰਾਈਵੇਟ ਬੱਸ ਮਾਫੀਆ ਜੜੋਂ ਖਤਮ ਕਰਨ ਦੇ ਵਾਅਦੇ ਨਾਲ਼ ਸੱਤਾ ਦੀ ਕਮਾਂਡ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ
ਇਕ ਹੋਰ ਅਹਿਮ ਫੈਸਲੇ ਲੇਦਿਆ ਇੰਟਰ ਸਟੇਟ ਰੂਟਾਂ ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖਤਮ ਕਰ ਦਿੱਤਾ ਹੈ। ਦੱਸ ਦੇਈਏ ਟਰਾਂਸਪੋਰਟ ਮੰਤਰੀ ਲਾਲ ਜੀਤ ਭੁੱਲਰ ਨੇ ਦੱਸਿਆ ਹੈ
ਬਾਦਲ ਪਰਿਵਾਰ ਨੇ 2007 ਤੋ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਸਮੇਂ ਆਪਣੇ ਨਿੱਜੀ ਸੋੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਇਸ ਤੋਂ ਬਾਅਦ ਬਾਦਲਾਂ ਦੇ ਕਾਰੋਬਾਰ ਚਲਾਉਣ ਵਿੱਚ ਕਾਂਗਰਸ ਨੇ ਵੀ ਮੱਦਦ ਕੀਤੀ।
ਦੋਸਤੋ ਉਨ੍ਹਾਂ ਨੇ ਦੱਸਿਆ ਹੈ ਇਸੇ ਮਨਸ਼ਾ ਨਾਲ ਕਾਂਗਰਸ ਨੇ ਅਠਾਰਾਂ ਤਹਿਤ ਪ੍ਰਣਾਲੀ ਬਣਾਈ ਗਈ ਸੀ। ਜਿਸ ਦਾ ਸਿੱਧਾ ਫਾਇਦਾ ਬਾਦਲ ਪਰਿਵਾਰ ਨੂੰ ਮਿਲਿਆ। ਹੋਰ ਖਬਰ ਜਾਨਣ ਦੇ ਲਈ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ